PAIS ਐਪ ਰਾਹੀਂ ਸ਼ੱਕੀ ਵਿਅਕਤੀਆਂ ਦੀ ਜਾਂਚ।VAHAN ਐਪ ਰਾਹੀਂ ਪਾਰਕਿੰਗ ‘ਚ ਖੜ੍ਹੇ ਵਹੀਕਲਾਂ ਦੀ ਜਾਣਕਾਰੀ ਇਕੱਠੀ ਕੀਤੀ ਗਈ।ਐਂਟੀ-ਸਾਬੋਟਾਜ਼ ਟੀਮ ਵੱਲੋਂ ਰੇਲਵੇ ਸਟੇਸ਼ਨਾਂ ‘ਤੇ ਤਲਾਸ਼ੀ।ਸਖ਼ਤ ਐਲਾਨ – ਨਸ਼ਾ ਤਸਕਰਾਂ ਨੂੰ ਨਹੀਂ ਬਖ਼ਸ਼ਿਆ ਜਾਵੇਗਾ!ਐਸ.ਐਸ.ਪੀ. ਡਾ. ਅਖਿਲ ਚੌਧਰੀ ਨੇ ਸਖ਼ਤ ਸ਼ਬਦਾਂ ‘ਚ ਕਿਹਾ ਕਿ ਭਵਿੱਖ ‘ਚ ਵੀ ਇਹ ਤਰ੍ਹਾਂ ਦੀਆਂ ਕਰਵਾਈਆਂ ਜਾਰੀ ਰਹਣਗੀਆਂ ਤਾਂ ਜੋ ਜਨਤਕ ਸਥਾਨਾਂ ‘ਤੇ ਸੁਰੱਖਿਆ ਪ੍ਰਬੰਧ ਹੋਰ ਵਧੀਆ ਬਣਾਏ ਜਾ ਸਕਣ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।ਲੋਕਾਂ ਨੂੰ ਅਪੀਲ – ਪੁਲਿਸ ਨਾਲ ਸਹਿਯੋਗ ਕਰੋਜੇਕਰ ਤੁਹਾਡੇ ਕੋਲ ਕੋਈ ਅਹਿਮ ਜਾਣਕਾਰੀ ਹੋਵੇ, ਤਾਂ ਹੇਠ ਦਿੱਤੇ ਨੰਬਰਾਂ ‘ਤੇ ਸੰਪਰਕ ਕਰੋ:ਹੈਲਪਲਾਈਨ: 112, 8054942100ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।Spread the loveਪੱਟੀ ਸਦੀਕ,18 ਸਤੰਬਰ (ਪੱਤਰ ਪ੍ਰੇਰਕ)- ਸਵਦੇਸ਼ੀ ਜਾਗਰਣ ਮੰਚ ਜ਼ਿਲ੍ਹਾ ਫਾਜ਼ਿਲਕਾ ਦੇ ਕਨਵੀਨਰ ਅਤੇ ਸਰਪੰਚ ਯੂਨੀਅਨ ਹਲਕਾ ਬੱਲੂਆਣਾ ਦੇ ਸਾਬਕਾ ਪ੍ਰਧਾਨ ਸੁਸ਼ੀਲ ਸਿਆਗ ਢੀਂਗਾਂਵਾਲੀ ਨੇ ਗ੍ਰਹਿ ਮੰਤਰਾਲਾ, ਭਾਰਤ ਸਰਕਾਰ…
Spread the loveਨਾਭਾ, 18 ਸਤੰਬਰ (ਜਗਜੀਤ ਸਿੰਘ ਕੈਂਥ) — ਨਾਭਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਚੋਰੀ ਦੀਆਂ ਵਧ ਰਹੀਆਂ ਘਟਨਾਵਾਂ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਲੋਕ ਆਪਣੇ…

