2 ਕੁਇੰਟਲ 40 ਕਿੱਲੋ ਭੁੱਕੀ ਡੋਡੇ ਪੋਸਤ ਬਰਾਮਦ।

Spread the love
ਬਠਿੰਡਾ, 4 ਅਗਸਤ (ਰਾਮ ਸਿੰਘ ਕਲਿਆਣ)ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਆਰੰਭੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਬਠਿੰਡਾ ਪੁਲਿਸ (ਥਾਣਾ ਕੈਨਾਲ ਕਲੋਨੀ) ਨੇ 2 ਨਸ਼ਾ ਤਸਕਰਾਂ ਬਲਵਿੰਦਰ ਸਿੰਘ ਅਤੇ ਗਗਨਦੀਪ ਸਿੰਘ ਪੁੱਤਰ  ਵਾਸੀ ਲਾਲ ਸਿੰਘ ਬਸਤੀ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 2 ਕੁਇੰਟਲ 40 ਕਿੱਲੋ ਭੁੱਕੀ ਡੋਡੇ ਪੋਸਤ ਬਰਾਮਦ ਕੀਤਾ।  ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ ਸਿਟੀ-1 ਬਠਿੰਡਾ  ਸੰਦੀਪ ਸਿੰਘ ਭਾਟੀ ਨੇ ਦੱਸਿਆ ਕਿ ਪੁਲਿਸ ਦੀ ਰੇਡ ਦੇ ਦੌਰਾਨ ਭੁੱਕੀ ਡੋਡੇ ਪੋਸਤ ਦੋਸ਼ੀ ਬਲਵਿੰਦਰ ਸਿੰਘ ਦੇ ਘਰੋਂ 12 ਗੱਟੇ ਬਰਾਮਦ ਕੀਤੇ। ਉਨ੍ਹਾਂ ਅੱਗੇ ਦੱਸਿਆ ਕਿ ਨਾਮਜ਼ਦ ਗਗਨਦੀਪ ਸਿੰਘ ‘ਤੇ ਪਹਿਲਾਂ ਵੀ  ਮੁਕੱਦਮਾ ਭੁੱਕੀ ਚੂਰਾ ਪੋਸਤ ਦੀ ਬਰਾਮਦੀ ਨੂੰ ਲੈ ਕੇ ਦਰਜ ਹੋਇਆ ਸੀ।
  • Related Posts

    ਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗ

    Spread the love

    Spread the loveਪੱਟੀ ਸਦੀਕ,18 ਸਤੰਬਰ (ਪੱਤਰ ਪ੍ਰੇਰਕ)- ਸਵਦੇਸ਼ੀ ਜਾਗਰਣ ਮੰਚ ਜ਼ਿਲ੍ਹਾ ਫਾਜ਼ਿਲਕਾ ਦੇ ਕਨਵੀਨਰ ਅਤੇ ਸਰਪੰਚ ਯੂਨੀਅਨ ਹਲਕਾ ਬੱਲੂਆਣਾ ਦੇ ਸਾਬਕਾ ਪ੍ਰਧਾਨ ਸੁਸ਼ੀਲ ਸਿਆਗ ਢੀਂਗਾਂਵਾਲੀ ਨੇ ਗ੍ਰਹਿ ਮੰਤਰਾਲਾ, ਭਾਰਤ ਸਰਕਾਰ…

    ਨਾਭਾ ’ਚ ਚੋਰੀਆਂ ’ਤੇ ਲੱਗੇ ਲਗਾਮ, ਭਾਈ ਜਗਜੀਤ ਸਿੰਘ ਖਾਲਸਾ ਨੇ ਪੁਲਿਸ ਨੂੰ ਕੀਤੀ ਅਪੀਲ

    Spread the love

    Spread the loveਨਾਭਾ, 18 ਸਤੰਬਰ (ਜਗਜੀਤ ਸਿੰਘ ਕੈਂਥ) — ਨਾਭਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਚੋਰੀ ਦੀਆਂ ਵਧ ਰਹੀਆਂ ਘਟਨਾਵਾਂ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਲੋਕ ਆਪਣੇ…

    Leave a Reply

    Your email address will not be published. Required fields are marked *