ਸ਼ਹਿਰ ’ਚ ਚੋਰ ਚੁਸਤ, ਪੁਲਿਸ ਸੁਸਤ ਕੰਧ ਨੂੰ ਸੰਨ ਲਾ ਕੇ ਡਿਲੀਵਰੀ ਦਫ਼ਤਰ ’ਚੋਂ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ
Spread the loveਸ਼੍ਰੀ ਮੁਕਤਸਰ ਸਾਹਿਬ, 6 ਜੁਲਾਈ (ਮਨਜੀਤ ਸਿੱਧੂ)– ਸ਼ਹਿਰ ਵਿੱਚ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਇੱਕ ਪਾਸੇ ਪੁਲਿਸ ਵੱਲੋਂ ਰਾਤ ਸਮੇਂ ਪੀਸੀਆਰ ਗਸ਼ਤ ਵਧਾਉਣ ਦੇ…





