50 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

Spread the love

ਬਰੀਵਾਲਾ, 24 ਜੂਨ ()- ਥਾਣਾ ਬਰੀਵਾਲਾ ਪੁਲਿਸ ਨੇ 50 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਿਸ ਵੱਲੋਂ ਦਰਜ਼ ਕੀਤੇ ਮਾਮਲੇ ਅਨੁਸਾਰ ਬਰਾਏ ਕਰਨੇ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ’ਚ ਪੁਲਿਸ ਪਾਰਟੀ ਜਦੋਂ ਪੁਲ ਸੂਆ ਸਰਾਏਨਾਗਾ ਪੁੱਜੀ ਤਾਂ ਸਾਹਮਣੇ ਇੱਕ ਮੋਨਾ ਨੌਜਵਾਨ ਖੜਾ ਦਿਖਾਈ ਦਿੱਤਾ ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕਿ ਘਬਰਾ ਗਿਆ ਅਤੇ ਮੌਕਾ ਤੋਂ ਖਿਸਕਣ ਲੱਗਾ। ਸ਼ੱਕ ਹੋਣ ’ਤੇ ਪੁਲਿਸ ਪਾਰਟੀ ਨੇ ਉਕਤ ਨੂੰ ਰੋਕ ਲਿਆ ਤੇ ਨਾਮ ਪਤਾ ਪੁੱਛਿਆ ਅਤੇ ਤਲਾਸ਼ੀ ਲਈ ਜਿਸ ਪਾਸੋਂ 50 ਗੋਲੀਆਂ ਨਸ਼ੀਲ਼ੀਆਂ ਬਰਾਮਦ ਹੋਈਆਂ। ਫੜ੍ਹੇ ਗਏ ਵਿਅਕਤੀ ਲਖਵੀਰ ਸਿੰਘ ਉਰਫ ਭੋਲਾ ਪੁੱਤਰ ਨਿਰੰਜਨ ਸਿੰਘ ਵਾਸੀ ਹਰੀਕੇ ਕਲਾ ਦੇ ਖਿਲਾਫ਼ ਥਾਣਾ ਬਰੀਵਾਲਾ ਵਿਖੇ ਪਰਚਾ ਦਰਜ਼ ਕਰ ਲਿਆ ਹੈ।

  • Related Posts

    148.5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ ਕੀਰਤਪੁਰ ਸਾਹਿਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ 

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ,28 ਸਤੰਬਰ,(ਮਨਦੀਪ) ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਮਨਿੰਦਰ ਸਿੰਘ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸ਼ਨਦੀਪ ਸਿੰਘ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿੱਚ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ…

    ਵਿਜੀਲੈਂਸ ਬਿਊਰੋ ਫਿਰੋਜ਼ਪੁਰ ਦੀ ਵੱਡੀ ਕਾਰਵਾਈ, 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਥਾਣਾ ਕੋਟ ਈਸੇ ਖਾਂ ਦੀ ਐਸਐਚੳ ਅਤੇ ਪੀਐੱਚਜੀ ਰੰਗੇ ਹੱਥੀਂ ਗ੍ਰਿਫ਼ਤਾਰ।

    Spread the love

    Spread the loveਫਿਰੋਜ਼ਪੁਰ,27 ਸਤੰਬਰ (ਅਸ਼ੋਕ ਭਾਰਦਵਾਜ)ਪੰਜਾਬ ਵਿਜੀਲੈਂਸ ਬਿਊਰੋ, ਰੇਂਜ ਫਿਰੋਜ਼ਪੁਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਛੇੜੀ ਗਈ ਮੁਹਿੰਮ ਤਹਿਤ ਇੱਕ ਵੱਡੀ ਕਾਰਵਾਈ ਸਾਹਮਣੇ ਆਈ ਹੈ। ਜਿ਼ਲ੍ਹਾ ਮੋਗਾ ਦੇ ਥਾਣਾ ਕੋਟ ਈਸੇ ਖਾਂ ਵਿਖੇ…

    Leave a Reply

    Your email address will not be published. Required fields are marked *