‘ਆਪ’ ਵਿਧਾਇਕ ਘਨੌਰ ਵੱਲੋਂ ਭਾਜਪਾ ਆਗੂ ਵਿਕਾਸ ਸ਼ਰਮਾ ਨੂੰ ਚੀਕਾਂ ਕਢਵਾਉਣ ਦੀ ਸ਼ਰੇਆਮ ਧਮਕੀ ਦੇਣਾ ਨਿੰਦਣਯੋਗ-ਗਰਚਾ

Spread the love
 ਲੁਧਿਆਣਾ, 29 ਨਵੰਬਰ ( ਮਨਪ੍ਰੀਤ ਮੋਨੂੰ ) – ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਨੇ ਪਟਿਆਲਾ ਦੇ ਹਲਕਾ ਘਨੌਰ ਤੋਂ ਵਿਧਾਇਕ ਗੁਰਲਾਲ ਘਨੌਰ ਵੱਲੋਂ ਭਾਜਪਾ ਆਗੂ ਵਿਕਾਸ ਸ਼ਰਮਾ ਲਈ ਵਰਤੀ ਗਈ ਭਾਸ਼ਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹੋਏ ਕਿਹਾ ਕਿ ਊਨਾ ਦਾ ਹੰਕਾਰ ਸਾਫ ਨਜਰ ਆ ਰਿਹਾ ਹੈ, ਸਟੇਜ ਤੋਂ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਘਨੌਰ ਵੱਲੋਂ ਭਾਜਪਾ ਆਗੂ ਸ਼ਰਮਾ ਦੀਆਂ ਚੀਕਾਂ ਕਢਵਾਉਣ ਦੀ ਸਰੇਆਮ ਧਮਕੀ ਦੇਣਾ ਇਸ ਗੱਲ ਦਾ ਸਬੂਤ ਹੈ ਕਿ ਸੱਤਾ ਦਾ ਨਸ਼ਾ ਉਨ੍ਹਾਂ ਦੇ ਸਿਰ ਚੜਕੇ ਬੋਲ ਰਿਹਾ ਹੈ ਜਦਕਿ ਉਹ ਇੱਕ ਖਿਡਾਰੀ ਤੋਂ ਵਿਧਾਇਕ ਬਣੇ ਹਨ ਵਿੱਚ ਵਧੇਰੇ ਹਲੀਮੀ ਹੋਣੀ ਚਾਹੀਦੀ ਸੀ। ਲੇਕਿਨ ਉਹਨਾਂ ਵੱਲੋਂ ਦਿੱਤੀ ਗਈ ਧਮਕੀ ਇਸ ਗੱਲ ਦਾ ਸਬੂਤ
ਗਰਚਾ
ਹੈ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਆਗੂ ਜਿਹੜੇ ਵਿਚਾਰਾਂ ਨੂੰ ਲੈਕੇ ਬਦਲਾਅ ਦੀਆਂ ਗੱਲਾਂ ਕਰਦੇ ਸੀ ਹੁਣ ਉਸ ਤੋਂ ਪੂਰੀ ਤਰ੍ਹਾਂ ਦੇ ਨਾਲ ਥਿੜਕ ਗਏ ਹਨ।

 

  • Related Posts

    ਸਫ਼ਾਈ ਸੇਵਕਾਂ ਨਾਲ ਚੱਲ ਰਿਹਾ ਵਿਵਾਦ ਖ਼ਤਮ, ਡੀਐਸਪੀ ਸਤਵੀਰ ਸਿੰਘ ਬੈਸ਼ ਸਿਸਪੈਂਡ 

    Spread the love

    Spread the loveਬਲਵੰਤ ਸਿੰਘ ਸਿੱਧੂ (ਬਰਨਾਲਾ) 24 ਜੁਲਾਈ 2026 =ਬਰਨਾਲਾ ਵਿੱਚ ਸਫ਼ਾਈ ਸੇਵਕਾਂ ਅਤੇ ਪੁਲਿਸ ਵਿਚਕਾਰ ਪਿਛਲੇ ਦਿਨਾਂ ਤੋਂ ਚੱਲ ਰਿਹਾ ਵਿਵਾਦ ਅੱਜ ਉਸ ਸਮੇਂ ਖ਼ਤਮ ਹੋ ਗਿਆ, ਜਦੋਂ ਸਰਕਾਰ…

    ਨਹਿਰ ‘ਚ ਗੱਡੀ ਡਿੱਗਣ ਨਾਲ ਦੋ ਨੌਜਵਾਨ ਲਾਪਤਾ    ਗੰਧਲੇ ਪਾਣੀ ਕਾਰਨ ਰੈਸਕਿਊ ਆਪ੍ਰੇਸ਼ਨ ‘ਚ ਮੁਸ਼ਕਿਲ, ਗੋਤਾਖੋਰਾਂ ਵੱਲੋਂ ਤਲਾਸ਼ ਜਾਰੀ

    Spread the love

    Spread the loveਮਾਛੀਵਾੜਾ ਸਾਹਿਬ 24 ਜੁਲਾਈ (ਸੁੱਚਾ ਬੰਗੜ) ਇਲਾਕੇ ‘ਚ ਇੱਕ ਭਿਆਨਕ ਸੜਕ ਹਾਦਸੇ ਤੋਂ ਬਾਅਦ ਸਰਹਿੰਦ ਨਹਿਰ ‘ਚ ਸ਼ਰਾਬ ਨਾਲ ਭਰੀ ਗੱਡੀ ਡਿੱਗ ਜਾਣ ਕਾਰਨ ਦੋ ਨੌਜਵਾਨ ਲਾਪਤਾ ਹੋ…

    Leave a Reply

    Your email address will not be published. Required fields are marked *