ਚੋਰੀ ਦੇ 8 ਮੋਟਰਸਾਈਕਲ ਸਮੇਤ 4 ਦੋਸ਼ੀ ਕਾਬੂ।                        ਗਿੱਦੜਬਾਹਾ               

Spread the love
17 ਅਗਸਤ (ਮਨੀਸ਼ ਚਾਵਲਾ)ਗਿੱਦੜਬਾਹਾ ਪੁਲਿਸ ਵਲੋਂ ਮੋਟਰਸਾਈਕਲ ਚੋਰ ਗਿਰੋਹ ਦੇ 4 ਮੈਂਬਰ 8 ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰ ਵੱਡੀ ਸਫਲਤਾ ਹਾਸਿਲ ਕੀਤੀ ਹੈ ਥਾਣਾ ਮੁੱਖੀ ਪਰਵਿੰਦਰ ਸਿੰਘ ਦੀ ਅਗੁਵਾਈ ਵਿਚ SI ਹਰਿੰਦਰ ਸਿੰਘ ਨੇ ਸਮੇਤ ਪੁਲਿਸ ਟੀਮ ਜਸਮੀਤ ਸਿੰਘ, ਗੁਰਦੀਪ ਸਿੰਘ ਮਨਦੀਪ ਸਿੰਘ, ਅਮਨਦੀਪ ਸਿੰਘ ਨਾਕਾਬਂਦੀ ਦੌਰਾਨ 4 ਦੋਸ਼ੀਆਂ ਸੰਦੀਪ ਸਿੰਘ ਧੀਰੀ ਵਾਸੀ ਦਾਨੇ ਕਾਂ ਚੱਕ, ਵਕੀਲ ਸਿੰਘ ਕੋਟਭਾਈ, ਜਗਮੀਤ ਸਿੰਘ ਗੁਰੂਸਰ,ਅਰਸ਼ਪ੍ਰੀਤ ਵਾਸੀ ਲੂਲਬਾਈ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਪਕੜਿਆ ਬਾਅਦ ਵਿਚ ਪੁੱਛਗਿੱਛ ਦੌਰਾਨ 8 ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ। ਥਾਣਾ ਮੁੱਖੀ ਪਰਵਿੰਦਰ ਸਿੰਘ ਨੇ ਦੱਸਿਆ ਕੀ ਜਲਦੀ ਹੀ ਪੁਲਿਸ ਇਸ ਮਾਮਲੇ ਵਿਚ ਹੋਰ ਦੋਸ਼ੀ ਵੀ ਪਕੜੇਗੀ
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *