ਨਸ਼ਾ ਤਸਕਰਾਂ ’ਤੇ ਫਰੀਦਕੋਟ ਪੁਲਿਸ ਦਾ ਵੱਡਾ ਪ੍ਰਹਾਰ

Spread the love

ਫ਼ਰੀਦਕੋਟ 22 ਜੁਲਾਈ (ਗੁਰਦੀਪ ਸਿੰਘ ਢਿੱਲੋਂ ):-ਫਰੀਦਕੋਟ ਪੁਲਿਸ (ਸੀ.ਆਈ.ਏ. ਸਟਾਫ, ਫਰੀਦਕੋਟ ਅਤੇ ਜੈਤੋ) ਵੱਲੋਂ ਨਸ਼ਾ ਤਸਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਸਫ਼ਲਤਾ ਹਾਸਲ ਕੀਤੀ ਗਈ ਹੈ।ਇੱਕ ਸੁਚੱਜੀ ਕਾਰਵਾਈ ਦੌਰਾਨ ਵੱਖ-ਵੱਖ 02 ਕੇਸਾਂ ਵਿੱਚ 02 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ, 01 ਦੋਸ਼ੀ ਨੂੰ ਕੀਤਾ ਗਿਆ ਨਾਮਜ਼ਦ, ਜਿਨ੍ਹਾਂ ਦੇ ਕਬਜ਼ੇ ਵਿੱਚੋਂ 1310 ਗ੍ਰਾਮ ਹੈਰੋਇਨ, ਇੱਕ ਹੁੰਡਈ ਕ੍ਰੇਟਾ ਕਾਰ ਅਤੇ 02 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਦੋਸ਼ੀਆਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ। ਫਰੀਦਕੋਟ ਪੁਲਿਸ ਨਸ਼ਿਆਂ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ ’ਤੇ ਦ੍ਰਿੜ੍ਹਤਾ ਨਾਲ ਕੰਮ ਕਰ ਰਹੀ ਹੈ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

  • Related Posts

    ਅੰਤਰਰਾਸ਼ਟਰੀ ਸ਼ਤਰੰਜ ਦਿਵਸ ਆਧਾਰਸ਼ਿਲਾ ਸਕੂਲ ਵਿੱਚ ਪ੍ਰਤਿਭਾ ਦਾ ਜਸ਼ਨ ਬਣ ਗਿਆ ਅਧਾਰਸ਼ਿਲਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸ਼ਤਰੰਜ ਬੋਰਡ ‘ਤੇ ਗੂੰਜਿਆ ਅੰਤਰਰਾਸ਼ਟਰੀ ਸ਼ਤਰੰਜ ਦਿਵਸ ਬੁੱਧੀ, ਸਬਰ ਅਤੇ ਰਣਨੀਤੀ ਦਾ ਇੱਕ ਸ਼ਾਨਦਾਰ ਸੰਗਮ ਬਣ ਗਿਆ

    Spread the love

    Spread the loveਪੱਟੀ ਸਦੀਕ, 21 ਜੁਲਾਈ (ਬਲਕਰਨ ਸਿੰਘ ਮਸ਼ਾਲ)- ਅੰਤਰਰਾਸ਼ਟਰੀ ਸ਼ਤਰੰਜ ਦਿਵਸ ਦੇ ਮੌਕੇ ਤੇ ਆਧਾਰਸ਼ਿਲਾ ਸਕੂਲ, ਅਬੋਹਰ ਵਿਖੇ ਇੱਕ ਸ਼ਾਨਦਾਰ ਓਪਨ ਸ਼ਤਰੰਜ ਮੁਕਾਬਲਾ ਆਯੋਜਿਤ ਕੀਤਾ ਗਿਆ। ਵਿਦਿਆਰਥੀਆਂ ਨੇ ਉਤਸ਼ਾਹ…

    ਸਿੱਖਿਆਂ, ਅਨੁਭਵ ਅਤੇ ਪ੍ਰੇਰਨਾ ਦਾ ਇੱਕ ਸ਼ਾਨਦਾਰ ਸੰਗਮ: ਸਿੱਖਿਅਕ ਦੀਪਿਕਾ ਚੋਪੜਾ ਦਾ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਵਿਖੇ ਪ੍ਰੇਰਨਾਦਾਇਕ ਦੌਰਾ

    Spread the love

    Spread the loveਪੱਟੀ ਸਦੀਕ, 21 ਜੁਲਾਈ (ਬਲਕਰਨ ਸਿੰਘ ਮਸ਼ਾਲ)- ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ, ਖੂਈਆਂ ਸਰਵਰ ਨੇ ਉਤਸ਼ਾਹ ਅਤੇ ਪ੍ਰੇਰਨਾ ਦੇ ਇੱਕ ਵਿਸ਼ੇਸ਼ ਮਾਹੌਲ ਦਾ ਅਨੁਭਵ ਕੀਤਾ ਜਦੋਂ ਸ਼੍ਰੀਮਤੀ ਦੀਪਿਕਾ…

    Leave a Reply

    Your email address will not be published. Required fields are marked *