। ਜਿਸ ਵਿੱਚ ਕੁਝ ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਦਰ ਵਿੱਚ ਦਾਖਲ ਕੀਤਾ ਗਿਆ ਹੈ। ਜਿਸ ਤੇ ਸ਼੍ਰੀ ਤਰਲੋਚਨ ਸਿੰਘ ਡੀ.ਐਸ.ਪੀ ਫਰੀਦਕੋਟ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਮੌਕਾ ਪਰ ਪੁਜੀਆਂ।ਇਸ ਮੌਕੇ ਅਣਅਧਿਕਾਰਿਤ ਤੌਰ ਤੇ ਚੱਲ ਰਹੇ ਨਸ਼ਾ ਛੁਡਾਊ ਸੈਟਰਾਂ ਦੀ ਚੈਕਿੰਗ ਲਈ ਗਠਿਤ ਟੀਮ ਦੇ ਮੈਬਰ ਡਿਪਟੀ ਮੈਡੀਕਲ ਕਮਿਸ਼ਨਰ, ਫਰੀਦਕੋਟ ਡਾ. ਵਿਸ਼ਵਦੀਪ ਗੋਇਲ, ਸੀਨੀਅਰ ਮੈਡੀਕਲ ਅਫਸਰ ਡਾ. ਰਾਜੀਵ ਭੰਡਾਰੀ, ਡਰੱਗ ਇੰਸਪੈਕਟਰ ਸ਼੍ਰੀ ਹਰਜਿੰਦਰ ਸਿੰਘ ਸਮੇਤ ਹੋਰ ਸਿਵਲ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਮੌਕੇ ਪਰ ਪੁੱਜੇ।ਜਿੱਥੇ ਪਹੁੰਚ ਕੇ ਹੈਲਥ ਡਿਪਾਰਟਮੈਂਟ ਦੀਆਂ ਟੀਮਾਂ ਨਾਲ ਮਿਲ ਕੇ ਇਸ ਸੈਟਰ ਦੀ ਚੈਕਿੰਗ ਕੀਤੀ ਗਈ ਤਾ ਇਸ ਸੈਟਰ ਦੇ ਸੰਚਾਲਕ ਵੱਲੋ ਪ੍ਰਵਾਨਗੀ ਸਬੰਧੀ ਕੋਈ ਵੀ ਲਾਇਸੰਸ ਨਹੀ ਦਿਖਾ ਸਕੇ। ਜਿਸ ਦੌਰਾਨ ਇਹ ਸਾਹਮਣੇ ਆਇਆ ਕਿ ਇਹਨਾਂ ਵੱਲੋਂ ਇਹ ਸੈਟਰ ਬਿਨਾਂ ਕਿਸੇ ਲਾਇਸੰਸ ਦੇ ਚਲਾਇਆ ਜਾ ਰਿਹਾ ਸੀ। ਜਿਸ ਨੂੰ ਡਿਊਟੀ ਮੈਜਿਸਟ੍ਰੇਟ ਸ਼੍ਰੀ ਜਗਮਿੰਦਰ ਸਿੰਘ ਸੀਨੀਅਰ ਫਰੀਸ਼ਰੀ ਅਫਸਰ ਵੱਲੋਂ ਕਰਕੇ ਤੁਰੰਤ ਕਾਰਵਾਈ ਕਰਦੇ ਹੋਏ ਇਸ ਸੈਟਰ ਨੂੰ ਸੀਲ ਕੀਤਾ ਗਿਆ ਹੈ।ਇਸ ਦੇ ਨਾਲ ਹੀ ਇਸ ਗੈਰ-ਕਾਨੂੰਨੀ ਨਸ਼ਾ ਛੁਡਾਊ ਸੈਟਰ ਵਿੱਚ ਨਸ਼ਾ ਛੱਡਣ ਲਈ ਦਾਖਲ ਹੋਏ 40 ਦੇ ਕਰੀਬ ਵਿਅਕਤੀਆਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਦਰਾ ਵਿੱਚ ਦਾਖਲ ਕਰਵਾਇਆ ਜਾ ਰਿਹਾ ਹੈ, ਜਿੱਥੇ ਉਨ੍ਹਾਂ ਦਾ ਇਲਾਜ ਸਹੀ ਤਰੀਕੇ ਨਾਲ ਕੀਤਾ ਜਾ ਸਕੇ।Spread the loveਪਰਿਵਾਰਕ ਮੈਂਬਰਾਂ ਵਲੋਂ ਮੁਲਜਮ ਗ੍ਰਿਫ਼ਤਾਰ ਨਾ ਕੀਤੇ ਜਾਣ ਤੱਕ ਅੰਤਿਮ ਸਸਕਾਰ ਨਾ ਕਰਨ ਦਾ ਫੈਸਲਾ ਮਾਛੀਵਾੜਾ ਸਾਹਿਬ 10 ਜੂਨ (ਸੁੱਚਾ ਬੰਗੜ) ਲੰਘੀ 22 ਮਈ ਨੂੰ ਥਾਣਾ ਕੂੰਮਕਲਾਂ ਅਧੀਨ…
Spread the love‘ਫ਼ਿਰੋਜ਼ਪੁਰ, 10 ਜੂਨ (ਅਸ਼ੋਕ ਭਾਰਦਵਾਜ)ਕਹਿੰਦੇ ਨੇ ਕਿ ਸਰਕਾਰੀ ਤੰਤਰ ਵਿੱਚ ਜੇਕਰ ਉੱਪਰਲੇ ਹੱਥ ਦੀ ‘ਮਿਹਰਬਾਨੀ’ ਹੋਵੇ, ਤਾਂ ਨਿਯਮਾਂ ਅਤੇ ਕਾਨੂੰਨਾਂ ਦੀਆਂ ਧੱਜੀਆਂ ਉਡਾਉਣਾ ਕੋਈ ਔਖਾ ਕੰਮ ਨਹੀਂ ਹੁੰਦਾ।…

