ਲਾਰੇਂਸ ਬਿਸ਼ਨੋਈ ਗੈਂਗ ਦੇ ਦੋ ਗੁਰਗਿਆਂ ਨੂੰ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਕੀਤਾ ਗ੍ਰਿਫ਼ਤਾਰ 

Spread the love
ਲਾਰੇਂਸ ਬਿਸ਼ਨੋਈ ਗੈਂਗ ਦੇ ਦੋ ਗੁਰਗਿਆਂ ਨੂੰ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਜਲੰਧਰ 27 ਨਵੰਬਰ (ਅਮ੍ਰਿੰਤਪਾਲ ਸਿੰਘ): -ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋ ਜਲੰਧਰ ਵਿੱਚ ਵੱਡੀ ਕਾਰਵਾਈ ਕਰਦਿਆਂ ਲਾਰੇਂਸ ਬਿਸ਼ਨੋਈ ਗੈਂਗ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਇਸ ਮੌਕੇ ਗੋਲੀਬਾਰੀ ਦੀ ਘਟਨਾ ਵੀ ਸਾਹਮਣੇ ਆਈ ਹੈ। ਇਸ ਸਬੰਧੀ ਪੰਜਾਬੀ ਪੁਲੀਸ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ ਕਿ ਜਲੰਧਰ ਪੁਲੀਸ ਵੱਲੋਂ ਸ਼ੱਕੀਆਂ ਦਾ ਪਿੱਛਾ ਕਰਨ ਦੌਰਾਨ ਉਨ੍ਹਾਂ ਨੇ ਪੁਲੀਸ ‘ਤੇ ਗੋਲੀਬਾਰੀ ਕੀਤੀ।ਜਿਸ ਦੌਰਾਨ ਪੁਲੀਸ ਅਧਿਕਾਰੀਆਂ ਵੱਲੋਂ ਜਵਾਬੀ ਕਾਰਵਾਈ ਵਿਚ ਗੋਲੀ ਚਲਾਉਂਦਿਆਂ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ
Oplus_131072
ਵਿਅਕਤੀਆਂ ਖ਼ਿਲਾਫ਼ ਜਬਰੀ ਵਸੂਲੀ, ਕਤਲ, ਆਰਮਜ਼ ਐਕਟ ਅਤੇ ਐਨਡੀਪੀਐਸ ਐਕਟ ਸਮੇਤ ਕਈ ਮਾਮਲੇ ਦਰਜ ਹਨ। ਇਸ ਤੋਂ ਇਲਾਵਾ ਮੌਕੇ ਤੋਂ 3 ਹਥਿਆਰ ਅਤੇ ਕਈ ਕਾਰਤੂਸ ਜ਼ਬਤ ਕੀਤੇ ਗਏ ਹਨ।

More News

Youtube

Facebook

Whatsapp

Home

 

 

 

  • Related Posts

    ਸਮਰਾਲਾ ਦੀ ਗਊਸ਼ਾਲਾ ਤੋਂ ਮੋਟਰਸਾਈਕਲ ਚੋਰੀ ਕਰਨ ਵਾਲਾ ਗਿ੍ਰਫਤਾਰ, ਔਰਤ ਫਰਾਰ

    Spread the love

    Spread the loveਸਮਰਾਲਾ, 14 ਸਤੰਬਰ (ਮੁਕੇਸ਼ ਵਰਮਾ) ਸਬ ਡਵੀਜਨ ਸਮਰਾਲਾ ਦੇ ਡੀ.ਐਸ.ਪੀ. ਪਿ੍ਰਤਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤੇ ਕਾਰਵਾਈ ਕਰਦਿਆਂ ਹੋਇਆ ਲੁੱਟਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲਿਆਂ ਖਿਲਾਫ ਮੁਹਿੰਮ…

    ਘਰ ਵਿੱਚ ਦਾਖਲ ਹੋ ਕੇ ਭੰਨਤੋੜ ਕਰਨ ਅਤੇ ਸੋਨੇ ਦੀਆਂ ਵਾਲੀਆਂ ਚੋਰੀ ਕਰਨ ਦੇ ਦੋਸ਼- ਡੰਡਿਆਂ, ਬੇਸਬਾਲ ਤੇ ਕਾਪਿਆਂ ਨਾਲ ਲੈਸ ਹੋ ਕੇ ਆਏ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਮਨਜੀਤ ਸਿੱਧੂ):- ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਵੱਲੋਂ ਘਰ ਵਿੱਚ ਦਾਖਲ ਹੋ ਕੇ ਭੰਨਤੋੜ ਕਰਨ, ਸਾਮਾਨ ਨੁਕਸਾਨਣ ਅਤੇ ਸੋਨੇ ਦੀਆਂ ਵਾਲੀਆਂ…

    Leave a Reply

    Your email address will not be published. Required fields are marked *