ਅਮਨ ਰਾਜਪੂਤ ਵਲੋਂ ਐਸ ਐਚ ਓ ਮੋਹਿਤ ਕੁਮਾਰ ਸਨਮਾਨਿਤ

Spread the love
 ਅੰਮ੍ਰਿਤਸਰ 3 ਅਪ੍ਰੈਲ ( ਮਨਜੀਤ ਸਿੰਘ ਸ਼ੇਰਗਿੱਲ )  ਵਾਲਮੀਕਿ ਮਜ਼ਬੀ ਸਿੱਖ ਮੋਰਚਾ ਰਜਿ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਅਮਨ ਰਾਜਪੂਤ ਵਲੋਂ ਪੁਲਿਸ ਥਾਣਾ ਸੁਲਤਾਨਵਿੰਡ ਦੇ ਐਸ ਐਚ ਓ ਮੋਹਿਤ ਕੁਮਾਰ ਨੂੰ ਵਧੀਆ ਸੇਵਾਵਾਂ ਦੌਰਾਨ ਸਨਮਾਨਿਤ ਕੀਤਾ ਗਿਆ ਇਸ ਮੌਕੇ ਅਮਨ ਰਾਜਪੂਤ ਨੇ ਕਿਹਾ ਕਿ ਪੁਲਿਸ ਥਾਣਾ ਸੁਲਤਾਨਵਿੰਡ ਅਧੀਨ ਆਉਂਦੇ ਇਲਾਕੇ ਵਿੱਚ ਐਸ ਐਚ ਓ ਮੋਹਿਤ ਕੁਮਾਰ ਵਲੋ ਨਸ਼ਿਆ ਅਤੇ ਕ੍ਰਾਈਮ ਉਪਰ ਬਹੁਤ ਜਿਆਦਾ ਠੱਲ ਪਾਈ ਹੈ ਸਾਨੂੰ ਇਹੋ ਜਿਹੇ ਅਫ਼ਸਰਾਂ ਤੇ ਬਹੁਤ ਮਾਣ ਹੈ ਇਸ ਮੌਕੇ ਅਮਨ ਰਾਜਪੂਤ ਵਲੋਂ ਐਸ ਐਚ ਓ ਮੋਹਿਤ ਕੁਮਾਰ ਨੂੰ ਸਨਮਾਨਿਤ ਕੀਤਾ ਗਿਆ ਐਸ ਐਚ ਓ ਮੋਹਿਤ ਕੁਮਾਰ ਨੇ ਦੱਸਿਆ ਜਨਤਾ ਦੀ ਸੇਵਾ ਲਈ 24 ਘੰਟੇ ਹਾਜ਼ਰ ਹਨ ਇਸ ਮੌਕੇ ਰੋਹਿਤ ਰਾਜਪੂਤ,ਨਿਰਮਲ ਕੁਮਾਰ,ਪਰਮਪ੍ਰੀਤ ਸਿੰਘ ਅਤੇ ਹੋਰ ਹਾਜ਼ਰ ਸਨ ।
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *