ਦੀਆਂ ਸਕੂਲ ਪ੍ਰਤੀ ਇਮਾਨਦਾਰੀ ਨਾਲ ਨਿਭਾਈਆਂ ਗਈਆਂ ਜਿੰਮੇਵਾਰੀਆਂ ਦੀ ਵੀ ਸਲਾਘਾ ਕੀਤੀ। ਇਸ ਮੌਕੇ ਹਰਜੀਤ ਸਿੰਘ ਨੇ ਸਮੂਹ ਅਧਿਆਪਕ ਸਹਿਬਾਨ ਨੂੰ ਭਾਵੁਕ ਹੁੰਦਿਆਂ ਸੰਬੋਧਨ ਕਰਦਿਆਂ ਕਿਹਾ ਕਿ ਮੈਂ ਹਮੇਸ਼ਾਂ ਉਹਨਾਂ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਸ਼ੁਕਰਾਨਾ ਕਰਦਾ ਹਾਂ ਜੋ ਕਿ ਮੇਰੀ ਇਸ ਯਾਤਰਾ ਦਾ ਹਿੱਸਾ ਬਣੇ ਹਨ। ਇਸ ਤੋਂ ਬਾਅਦ ਮੈਂ ਜਿੰਦਗੀ ਦੇ ਇੱਕ ਨਵੇਂ ਅਧਿਆਇ ਦੀ ਸ਼ੁਰੁਆਤ ਕਰਨ ਲਈ ਉਤਸ਼ਾਹਿਤ ਹਾਂ ਅਤੇ ਤੁਹਾਡੇ ਸਾਰਿਆਂ ਦੀਆਂ ਦੁਆਵਾਂ ਅਤੇ ਸਾਥ ਲਈ ਕਾਮਨਾ ਕਰਦਾ ਹਾਂ। ਇਸ ਮੌਕੇ ਹਰਜੀਤ ਸਿੰਘ ਲੈਕਚਰਾਰ ਅੰਗਰੇਜ਼ੀ ਨੂੰ ਉਹਨਾਂ ਦੀ ਸੇਵਾ ਮੁਕਤੀ ਤੇ ਸਮੂਹ ਸਟਾਫ਼ ਵੱਲੋਂ ਯਾਦਗਾਰੀ ਮੋਮੈਂਟੋ ਅਤੇ ਉਹਨਾਂ ਦੇ ਨਾਲ ਆਏ ਪਰਿਵਾਰਕ ਮੈਂਬਰਾਂ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਵਿਦਾਇਗੀ ਸਮਾਰੋਹ ਵਿੱਚ ਪ੍ਰਿੰਸੀਪਲ ਆਸ਼ਾ ਰਾਣੀ ਤੋਂ ਇਲਾਵਾ ਰਣਜੀਤ ਕੌਰ,ਬਲਦੇਵ ਸਿੰਘ, ਦਵਿੰਦਰ ਕੌਰ,ਅਨੀਤਾ ਸ਼ਰਮਾਂ,ਰੁਪਿੰਦਰ ਕੌਰ, ਦੀਦਾਰ ਸਿੰਘ, ਮੰਜੂ ਕੁਮਾਰੀ , ਹਰਵਿੰਦਰ ਸਿੰਘ, ਸੋਨੀਆਂ, ਨਵਨੀਤ ਕੌਰ, ਪਰਮਿੰਦਰ ਕੌਰ,ਜਸਪ੍ਰੀਤ ਕੌਰ, ਰਾਜਵਿੰਦਰ ਕੌਰ, ਅਮਰਜੀਤ ਕੌਰ ,ਸਰਵਣ ਕੌਰ, ਪਲਵਿੰਦਰ ਕੌਰ, ਮਨਪ੍ਰੀਤ ਕੌਰ ਕਾਲਰੂ , ਰਾਜਵਿੰਦਰ ਕੌਰ, ਮਲਕੀਤ ਸਿੰਘ ਨਸੀਰੇਵਾਲ , ਸਤਪਾਲ , ਅਮਨਦੀਪ ਕੌਰ, ਮਨਦੀਪ ਕੁਮਾਰ , ਹਰਜਿੰਦਰ ਸਿੰਘ ਢੋਟ, ਦਿਲਬਾਗ ਸਿੰਘ ,ਸੰਤ ਰਾਮ ਅਤੇ ਮਲਕੀਤ ਸਿੰਘ ਕੈਂਪਸ ਮੈਨੇਜਰ ਸਮੇਤ ਸਮੂਹ ਸਟਾਫ ਹਾਜ਼ਰ ਸਨ।Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ
Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

