ਉਦੇਪ੍ਰਤਾਪ ਸਿੰਘ ਬਰਾੜ ਨੇ ਆਪਣੀ ਇੰਟਰਨਸ਼ਿਪ ਮੌਕੇ ਲਾਏ ਬੂਟੇ 

Spread the love
ਸ਼੍ਰੀ ਮੁਕਤਸਰ ਸਾਹਿਬ 30 ਜੁਲਾਈ ( )- ਸੰਕਲਪ ਐਜੂਕੇਸ਼ਨਲ ਵੈਲਫੇਅਰ ਸੁਸਾਇਟੀ (ਰਜਿ.) ਦੇ ਸੰਸਥਾਪਕ ਪ੍ਰਧਾਨ ਨਰਿੰਦਰ ਸਿੰਘ ਸੰਧੂ ਨੇ ਜਾਣਕਾਰੀ ਦਿੱਤੀ ਕਿ ਬੀਤੇ ਦਿਨੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸੋਸ਼ਲ ਸਾਇੰਸ (ਸਮੈਸਟਰ ਚੌਥਾ) ਦੇ ਵਿਦਿਆਰਥੀ ਉਦੇਪ੍ਰਤਾਪ ਸਿੰਘ ਬਰਾੜ ਪੁੱਤਰ ਪ੍ਰਤਾਪ ਸਿੰਘ ਬਰਾੜ ਵਾਸੀ ਸੁਖਨਾ ਅਬਲੂ ਦੁਆਰਾ ਆਪਣੀ ਇੰਟਰਨਸ਼ਿਪ ਦੌਰਾਨ ਵਾਤਾਵਰਨ ਦੀ ਸਾਂਭ ਸੰਭਾਲ ਲਈ ਬੂਟੇ ਲਾਏ ਗਏ। ਉਹਨਾਂ ਦੱਸਿਆ ਕਿ ਉਦੇਪ੍ਰਤਾਪ ਸਿੰਘ ਬਰਾੜ ਦੀ ਇਹ ਟ੍ਰੇਨਿੰਗ ਯੂਨੀਵਰਸਿਟੀ ਦੁਆਰਾ ਚਾਰ ਹਫਤੇ ਲਈ ਲਗਾਈ ਗਈ ਹੈ। ਇਸ ਦੌਰਾਨ ਉਦੇਪ੍ਰਤਾਪ ਸਿੰਘ ਬਰਾੜ ਆਪਣੀ ਟ੍ਰੇਨਿੰਗ ਤਨ ਮਨ ਤੇ ਪੂਰੀ ਲਗਨ ਨਾਲ ਕਰ ਰਿਹਾ ਹੈ। ਪ੍ਰਧਾਨ ਸੰਧੂ ਨੇ ਦੱਸਿਆ ਕਿ ਉਹਦੇ ਪ੍ਰਤਾਪ ਸਿੰਘ ਬਰਾੜ ਦੁਆਰਾ ਆਪਣੀ ਇੰਟਰਨਸ਼ਿਪ ਨੂੰ ਲੈ ਕੇ ਆਮ ਲੋਕਾਂ ਤੱਕ ਵਾਤਾਵਰਣ ਦੀ ਸਾਂਭ ਸੰਭਾਲ ਨੂੰ ਲੈ ਕੇ ਮਨੁੱਖੀ ਫਿਤਰਤ ਅਤੇ ਸੁਭਾਅ ਦੀ ਤਬਦੀਲੀ ਬਾਬਤ ਅਹਿਮੀਅਤ ਉਜਾਗਰ ਕਰ ਰਿਹਾ ਹੈ।
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *