ਐਸ ਡੀ ਕਾਲਜ ਵੱਲੋਂ ਮੈਂਟਲ ਹੈਲਥ ਅਵੇਅਰਨੈਸ ਸਬੰਧੀ ਜਾਗਰੂਕਤਾ ਰੈਲੀ

Spread the love
ਕਪੂਰਥਲਾ, 14 ਅਪ੍ਰੈਲ, ( ਕੌੜਾ) ਐਸ ਡੀ ਕਾਲਜ ਫਾਰ  ਵੂਮੈਨ ਸੁਲਤਾਨਪੁਰ ਲੋਧੀ ਵਿਖੇ ਡਾਇਰੈਕਟਰ ਆਫ ਹੈਲਥ ਐਂਡ ਵੈਲਫੇਅਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਕਾਮਰਸ ਵਿਭਾਗ ਅਤੇ ਐਨ.ਐਸ.ਐਸ. ਵਿਭਾਗ ਵੱਲੋਂ ਪ੍ਰਿੰਸੀਪਲ  ਡਾ ਵੰਦਨਾ ਸ਼ੁਕਲਾ ਦੀ ਅਗਵਾਈ ਵਿਚ ਮੈਂਟਲ ਹੈਲਥ ਅਵੇਅਰਨੈਸ ‘ਤੇ ਰੈਲੀ  ਕੱਢੀ ਗਈ l ਜਿਸ ਵਿੱਚ ਵਿਦਿਆਰਥਣਾਂ ਦੁਆਰਾ ਬਣਾਏ ਗਏ ਸਲੋਗਨਾਂ ਰਾਹੀਂ ਇਹ ਦਰਸਾਇਆ ਗਿਆ ਕਿ ਇੱਕ ਚੰਗੀ ਸਿਹਤ ਖੁਸ਼ ਅਤੇ ਕਾਮਯਾਬ ਜ਼ਿੰਦਗੀ ਦੀ ਕੂੰਜੀ ਹੈ । ਕਾਮਰਸ ਵਿਭਾਗ ਦੇ ਮੈਡਮ ਖ਼ੁਸ਼ਬੂ ਕੁਮਾਰੀ ਨੇ ਦੱਸਿਆ ਕਿ ਸਕਾਰਾਤਮਕ ਸੋਚ ਹੀ ਜਿੰਦਗੀ ਨੂੰ ਖੁਸ਼ਹਾਲ ਬਣਾਉਂਦੀ ਹੈ ਤੇ ਇਸ ਨਾਲ ਵੱਡੀ ਤੋਂ ਵੱਡੀ ਮੁਸ਼ਕਲ ਵਿੱਚੋਂ ਬਾਹਰ ਨਿਕਲਿਆ ਜਾ ਸਕਦਾ ਹੈ l ਚੰਗੀ ਸਿਹਤ ਖੁਸ਼ਹਾਲ ਜੀਵਨ ਦਾ ਆਧਾਰ ਹੈ । ਇਸ ਰੈਲੀ ਵਿਚ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥਣਾਂ ਹਾਜ਼ਰ ਸਨ।
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *