ਖੇਤ ਮਜ਼ਦੂਰਾਂ ਵੱਲੋਂ ਚਾਉਕੇ ਸਕੂਲ ਦੇ ਅਧਿਆਪਕਾਂ ਤੇ ਲਾਠੀਚਾਰਜ ਦੀ ਨਿੰਦਾ ਜਸਵੰਤ ਦਰਦ ਪ੍ਰੀਤ

Spread the love

ਬਠਿੰਡਾ,26 ਮਾਰਚ — ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ  ਪੁਲਿਸ ਪ੍ਰਸ਼ਾਸਨ ਵੱਲੋਂ ਆਦਰਸ਼ ਸਕੂਲ ਚਾਉਕੇ ਵਿਖੇ ਧਰਨੇ ‘ਤੇ ਬੈਠੇ ਅਧਿਆਪਕਾਂ ਉਤੇ  ਭਾਰੀ ਲਾਠੀਚਾਰਜ ਕਰਨ ਅਤੇ 20 ਔਰਤ ਕਰਮਚਾਰੀਆਂ ਸਮੇਤ ਤਿੰਨ ਦਰਜ਼ਨ ਦੇ ਕਰੀਬ ਅਧਿਆਪਕਾਂ ਤੇ ਕਿਸਾਨਾਂ ਨੂੰ ਗਿਰਫ਼ਤਾਰ ਕਰਨ ਦੀ ਸਖ਼ਤ ਸ਼ਬਦਾਂ ਚ ਨਿਖੇਧੀ ਕੀਤੀ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਤੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਜ਼ਾਰੀ ਕੀਤੇ ਬਿਆਨ ਰਾਹੀਂ ਪੁਲਿਸ ਦੀ ਕਾਰਵਾਈ ਨੂੰ ਗੈਰ ਜਮਹੂਰੀ ਕ਼ਰਾਰ ਦਿੰਦਿਆਂ ਗਿਰਫ਼ਤਾਰ ਅਧਿਆਪਕਾਂ ਤੇ ਕਿਸਾਨਾਂ ਨੂੰ ਬਿਨਾਂ ਸ਼ਰਤ ਰਿਹਾਅ ਕਰਨ ਦੀ ਮੰਗ ਕੀਤੀ ਹੈ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *