ਗੁਰਪ੍ਰੀਤ ਸਿੰਘ ਬੇਦੀ ਦੀ ਮਿੱਠੀ ਯਾਦ ’ਚ ਲਗਾਇਆ ਫਲਾਂ ਦਾ ਲੰਗਰ

Spread the love

ਸ਼੍ਰੀ ਮੁਕਤਸਰ ਸਾਹਿਬ, 21 ਅਗਸਤ ()- ਸ੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਬੇਦੀ ਪਰਿਵਾਰ ਦੇ ਸਪੁੱਤਰ ਗੁਰਪ੍ਰੀਤ ਸਿੰਘ ਬੇਦੀ (ਮਨੀ ਬੇਦੀ) ਜੋ ਕਿ 18 ਫਰਵਰੀ ਨੂੰ ਅਚਾਨਕ ਸਦੀਵੀਂ ਵਿਛੋੜਾ ਦੇ ਗਏ ਸਨ ਉਹਨਾਂ ਦੇ ਜਨਮ ਦਿਨ ’ਤੇ ਮਨੀ ਬੇਦੀ ਨੂੰ ਯਾਦ ਕਰਦੇ ਹੋਏ ਡੀ ਏ ਵੀ ਸਕੂਲ ਬੁੜਾ ਗੁੱਜਰ ਰੋਡ ਸ੍ਰੀ ਮੁਕਤਸਰ ਸਾਹਿਬ ਦੇ ਬੱਚਿਆਂ ਵਿੱਚ ਫਲਾਂ ਦਾ ਲੰਗਰ ਵੰਡਿਆ ਗਿਆ ਅਤੇ ਬੱਚਿਆਂ ਨਾਲ ਦਿਨ ਬਤੀਤ ਕਰਕੇ ਮਨੀ ਬੇਦੀ ਨੂੰ ਯਾਦ ਕੀਤਾ ਗਿਆ। ਇਸ ਮੌਕੇ ’ਤੇ ਮੁਖਤਿਆਰ ਸਿੰਘ ਬੇਦੀ, ਦਰਸ਼ਨ ਸਿੰਘ ਕਪੂਰ, ਇੰਦਰਪਾਲ ਕਪੂਰ, ਸੁਖਦੇਵ ਸਿੰਘ ਬੇਦੀ, ਗੁਰਸੇਵਕ ਸਿੰਘ ਬੇਦੀ, ਬਿਕਰਮਜੀਤ ਸਿੰਘ ਕਪੂਰ, ਬਿੱਟੂ ਨਾਗਪਾਲ, ਸੁਖਦੇਵ ਸਿੰਘ ਰਿੰਪਾ, ਰਣਜੀਤ ਸਿੰਘ ਚਾਹਲ, ਮਨਜਿੰਦਰ ਸਿੰਘ, ਦੇਸਾ ਸਿੰਘ ਐਮ ਸੀ, ਜੀਤਾ ਐਮ ਸੀ, ਗੋਰਾ ਐਮ ਸੀ, ਪੰਕਜ ਪਠੇਲਾ ਅਤੇ ਸਮੂਹ ਸੱਜਣ ਮਿੱਤਰ ਤੋਂ ਇਲਾਵਾ ਸਕੂਲ ਦੇ ਅਧਿਆਪਕ ਅਤੇ ਮੁਹੱਲਾ ਨਿਵਾਸੀ ਮੌਜੂਦ ਸਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *