ਗੁਰਿੰਦਰ ਗੋਗ਼ੀ ਵਲੋਂ ਝੱਜ ਪਰਿਵਾਰ ਨਾਲ ਵੱਖ ਵੱਖ ਦੁੱਖ ਦਾ ਪ੍ਰਗਟਾਵਾ

Spread the love

ਨੂਰਪੁਰਬੇਦੀ ‌28 ਮਾਰਚ (ਦਲਜੀਤ ਚਨੌਲੀ)
ਪੱਤਰਕਾਰ ਗੁਰਦੀਪ ਸਿੰਘ ਝੱਜ ਤੇ ਝੱਜ ਟੈਂਟ ਹਾਊਸ ਦੇ ਮਾਲਕ ਰਘੁਵੀਰ ਸਿੰਘ ਝੱਜ ਦੀ ਮਾਤਾ ਸਰਦਾਰਨੀ ਜੋਗਿੰਦਰ ਕੌਰ ਦੇ ਅਕਾਲ ਚਲਾਣੇ ਤੇ ਅੱਜ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰ ਸਿੰਘ ਗੋਗੀ, ਅਵਤਾਰ ਸਿੰਘ, ਸਤਨਮ ਸਿੰਘ ਝੱਜ, ਹਰਮੇਸ਼ ਸਿੰਘ , ਅਵਤਾਰ ਸਿੰਘ ਗੁਰਸੇਮਾਜਰਾ, ਲੰਬੜਦਾਰ ਦੇਵਰਾਜ ਝੱਜ, ਚੰਨਣ ਸਿੰਘ, ਰੇਸ਼ਮ ਸਿੰਘ, ਗੁਰਚਰਨ ਸਿੰਘ, ਤੇਜਾ ਸਿੰਘ, ਮਹਾਂ ਸਿੰਘ ਆਦਿ ਨੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਖੜੇ ਹਨ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *