ਗੁਰੂਧਾਮਾਂ ਦੇ ਦਰਸ਼ਨਾਂ ਲਈ ਸੰਗਤਾਂ ਨੂੰ ਰਵਾਨਾਂ 

Spread the love

ਘਨੌਰ 9 ਜੁਲਾਈ (ਅਭਿਸ਼ੇਕ ਸੂਦ) ਪੰਜਾਬ ਸਰਕਾਰ ਵੱਲੋਂ ਚਲਾਈ ਮੁੱਖ ਮੰਤਰੀ ਤੀਰਥ ਯਾਤਰਾ ਹਲਕਾ ਪਟਿਆਲਾ ਰੁਰਲ ਦੇ ਪਿੰਡ ਸਿਉਣਾਂ ਤੋਂ ਸ: ਰਘਵੀਰ ਸਿੰਘ ਗੋਪਾਲਪੁਰ ਜਿਲ੍ਹਾ ਪ੍ਰਧਾਨ:- ਵਿਰਾਸਤ ਸੇਵਾ ਸੰਗਠਨ ਪਟਿਆਲਾ ਜੀ ਨੇ ਬੱਸ ਨੂੰ ਝੰਡੀ ਦੇਕੇ ਸ਼੍ਰੀ ਅਮਿ੍ਤਸਰ ਸਾਹਿਬ ਗੁਰੂਧਾਮਾਂ ਦੇ ਦਰਸ਼ਨਾਂ ਲਈ ਸੰਗਤਾਂ ਨੂੰ ਰਵਾਨਾਂ ਕੀਤਾ। ਇਸ ਮੋਕੇ ਕੈਬਿਨੇਟ ਮੰਤਰੀ ਡਾਕਟਰ ਬਲਬੀਰ ਸਿੰਘ ਜੀ ਦੀ ਟੀਮ ਸ: ਗੁਰਧਿਆਨ ਸਿੰਘ ਖਰੋੜ ਜਿਲ੍ਹਾ ਪ੍ਰਧਾਨ ਕਿਸਾਨ ਵਿੰਗ, ਸਰਪੰਚ ਮਲਕੀਤ ਸਿੰਘ ਜੀ ਸਿਉਣਾਂ, ਸਰਪੰਚ ਜਸਪਾਲ ਸਿੰਘ ਜੀ ਬਹਾਦਰਗੜ੍ਹ, ਜਿਲ੍ਹਾ ਮੈਨੇਜਰ ਪ੍ਰਬਜੀਤ ਜੀ, ਜੁਤਿੰਦਰ ਸਿੰਘ ਜੀ, ਅਤੇ ਹੋਰ ਵੀ ਪਤਵੰਤੇ ਆਗੂ ਸਾਹਿਬਾਨ ਮੋਜੂਦ ਸਨ।

  • Related Posts

    ਜ਼ਿਲ੍ਹਾ ਕੇਟਰਜ਼ (ਹਲਵਾਈ) ਵੈਲਫੇਅਰ ਐਸੋਸੀਏਸ਼ਨ ਨੇ ਆਪਣੀਆਂ ਸਮੱਸਿਆਵਾਂ ਨੂੰ ਲੈ ਕੇ ਮੀਟਿੰਗ ਦਾ ਕੀਤਾ ਆਯੋਜਨ

    Spread the love

    Spread the loveਬਰਨਾਲਾ, ਬਲਵੰਤ ਸਿੰਘ ਸਿੱਧੂ 9 ਜੁਲਾਈ 2026  (ਹਲਵਾਈ) ਵੈਲਫੇਅਰ ਐਸੋਸੀਏਸ਼ਨ ਬਰਨਾਲਾ ਵੱਲੋਂ ਕਪਿਲ ਪੈਲੇਸ ਵਿਖੇ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਵਿੱਚ ਪ੍ਰਧਾਨ ਗੁਰਪਿਆਰ ਸਿੰਘ, ਮੀਤ ਪ੍ਰਧਾਨ…

    ਸਪੈਸ਼ਲ ਇੰਟੈਂਸਿਵ ਰੀਵਿਜ਼ਨ (SIR)-2026 ਤਹਿਤ 11 ਅਤੇ 12 ਜੁਲਾਈ ਨੂੰ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ: ਡਿਪਟੀ ਕਮਿਸ਼ਨਰ

    Spread the love

    Spread the loveਅੰਮ੍ਰਿਤਸਰ, 9 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ ) ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹਾ ਅੰਮ੍ਰਿਤਸਰ ਦੇ 018 ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਦੇ ਸਮੂਹ ਯੋਗ ਵੋਟਰਾਂ ਨੂੰ…

    Leave a Reply

    Your email address will not be published. Required fields are marked *