ਜਲੰਧਰ ਦੇ ਫਗਵਾੜਾ ਗੇਟ ਵਿੱਚ ਘਰੇਲੂ ਗੈਸ ਲੀਕ ਹੋਣ ਨਾਲ ਲੱਗੀ ਅੱਗ, ਸਾਰਾ ਸਮਾਨ ਸੜ ਕੇ ਸਵਾਹ  

Spread the love

ਫਗਵਾੜਾ 8ਮਈ (ਅਮ੍ਰਿੰਤਪਾਲ ਸਿੰਘ)ਜਲੰਧਰ ਦੇ ਫਗਵਾੜਾ ਗੇਟ ਵਿੱਚ ਅੱਗ ਲੱਗਣ ਦੀ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਘਰੇਲੂ ਗੈਸ ਸਿਲੰਡਰ ਤੋਂ ਗੈਸ ਲੀਕ ਹੋਣ ਕਾਰਨ ਘਰ ਵਿੱਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਮੌਕੇ ‘ਤੇ ਹਫੜਾ-ਦਫੜੀ ਮਚ ਗਈ। ਹਾਦਸੇ ਵਿੱਚ ਘਰ ਦੀ ਛੱਤ ਡਿੱਗ ਗਈ, ਜਿਸ ਕਾਰਨ ਕਾਫ਼ੀ ਨੁਕਸਾਨ ਹੋਇਆ।ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਘਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਹੈ।ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਪਹੁੰਚ ਗਈ ਅਤੇ ਅੱਗ ‘ਤੇ ਕਾਬੂ ਪਾ ਲਿਆ ਗਿਆ। ਫਿਲਹਾਲ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਅੰਮ੍ਰਿਤਸਰ ਵਿੱਚ ਨਗਰ ਨਿਗਮ ਐੱਮ ਟੀ ਪੀ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਲਗਾਏ ਗੰਭੀਰ ਦੋਸ਼

    Spread the love

    Spread the loveਅੰਮ੍ਰਿਤਸਰ, 15 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ  )  ਸ਼ਹਿਰ ਦੇ ਨਗਰ ਨਿਗਮ ਦੇ ਐੱਮ ਟੀ ਪੀ ਵਿਭਾਗ ਨਾਲ ਜੁੜਿਆ ਇਕ ਗੰਭੀਰ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ…

    Leave a Reply

    Your email address will not be published. Required fields are marked *