ਡਾਕਟਰ ਅੰਬੇਡਕਰ ਜਨਮ ਦਿਵਸ 15 ਨੂੰ ਆਰਟ ਗੈਲਰੀ ਵਿਖੇ ਮਨਾਇਆ ਜਾਵੇਗਾ:ਸਬਰਵਾਲ

Spread the love
 ਅੰਮ੍ਰਿਤਸਰ 10ਅਪ੍ਰੈਲ(ਦਿਨੇਸ਼ ਸੋਨੀ ) ਦੇਸ਼ ਦੇ ਸੰਵਿਧਾਨ ਦੇ ਰਚੇਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਬੜੀ ਸ਼ਰਧਾ ਅਤੇ ਭਾਵਨਾ ਨਾਲ ਹਰ ਸਾਲ ਦੀ ਤਰ੍ਹਾਂ ਮਨਾਇਆ ਜਾਵੇਗਾ ਪ੍ਰੋਗਰਾਮ ਦੀ ਜਾਣਕਾਰੀ ਦਿੰਦਿਆਂ ਸਮਾਜ ਸੇਵਕ ਪਰਤੂਲ ਸਬਰਵਾਲ ਦੱਸਿਆ ਕਿ ਡਾਕਟਰ ਭੀਮ ਰਾਓ ਅੰਬੇਦਕਰ ਸਾਹਿਬ ਦੀ ਭਾਰਤ ਦੇਸ਼ ਨੂੰ ਬੜੀ ਵੱਡੀ ਸੰਵਿਧਾਨ ਦੀ ਦੇਣ ਹੈ  ਵੱਖ ਵੱਖ ਜਥੇਬੰਦੀਆਂ ਵੱਲੋਂ ਇੱਕ ਪਲੇਟਫਾਰਮ ਤੇ ਇਕੱਠੇ ਹੁੰਦੇ ਆ ਡਾਕਟਰ ਬੀ ਆਰ ਅੰਬੇਡਕਰ ਭਲਾਈ ਮੰਚ ਸਰਵ ਸਮਾਜ ਸਮਰਸਤਾ ਸਮਿਤੀ ਪੰਜਾਬ ਮਹਾਂ ਇਸ਼ਨਾਨ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਤੌਰ ਤੇ ਜਨਮ ਦਿਨ 15 ਅਪ੍ਰੈਲ ਸਥਾਨ ਆਰਟ ਗੈਲਰੀ ਸ਼ਾਮ 4 ਵਜੇ ਤੋਂ 8 ਵਜੇ ਤੱਕ ਮਨਾਇਆ ਜਾਵੇਗਾ ਜਿਸ ਵਿੱਚ ਧਾਰਮਿਕ ਰਾਜਨੀਤਿਕ ਆਗੂਆਂ ਵੱਲੋਂ ਬਾਬਾ ਸਾਹਿਬ ਦੇ ਰਚਨਾਵਾਂ ਅਤੇ ਲਿਟਰੇਚਰ ਪੜੇ ਜਾਣਗੇ ਇਸ ਮੌਕੇ ਓਮ ਪ੍ਰਕਾਸ਼ ਅਨਾਰੀਆ ਰਿੰਕੂ ਹਰਬੰਸ ਲਾਲ ਪਵਨ ਦਰਾਵੜ ਰਕੇਸ਼ ਰਾਹੀ ਕਰਨ ਕਲਿਆਣ ਦੀ ਅਗਵਾਈ ਹੇਠ ਆਈਆਂ ਹੋਈਆਂ ਪ੍ਰਮੁੱਖ ਸ਼ਖਸੀਅਤਾਂ ਦਾ ਮਾਨ ਸਨਮਾਨ ਕੀਤਾ ਜਾਵੇਗਾ
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *