ਪਟਿਆਲਾ ਤੋਂ ਸ਼੍ਰੀ ਅਮਿ੍ਤਸਰ ਸਾਹਿਬ ਅਤੇ ਹੋਰ ਗੁਰੂਧਾਮਾਂ ਲਈ ਬੱਸ ਰਵਾਨਾ 

Spread the love
ਘਨੌਰ 10 ਅਪ੍ਰੈਲ (ਅਭਿਸ਼ੇਕ ਸੂਦ) ਪੰਜਾਬ ਸਰਕਾਰ ਵੱਲੋਂ ਚਲਾਈ ਮੁੱਖ ਮੰਤਰੀ ਤੀਰਥ ਯਾਤਰਾ ਹਲਕਾ ਪਟਿਆਲਾ ਅਰਬਨ ਦੇ ਵਾਰਡ ਨੰਬਰ:-57 (22 ਨੰਬਰ ਫਾਟਕ ) ਵਿਖੇ, ਸ਼੍ਰੀ ਤੇਜਿੰਦਰ ਮਹਿਤਾ ਜੀ ਚੇਅਰਮੈਨ ਯੋਜਨਾਂ ਬੋਰਡ ਪਟਿਆਲਾ ਅਤੇ ਸ: ਰਘਵੀਰ ਸਿੰਘ ਗੋਪਾਲਪੁਰ ਜਿਲ੍ਹਾ ਪ੍ਰਧਾਨ:- ਵਿਰਾਸਤ ਸੇਵਾ ਸੰਗਠਨ ਪਟਿਆਲਾ, ਜੀ ਨੇ ਬੱਸ ਨੂੰ ਝੰਡੀ ਦੇਕੇ ਸ਼੍ਰੀ ਅਮਿ੍ਤਸਰ ਸਾਹਿਬ ਗੁਰੂਧਾਮਾਂ ਦੇ ਦਰਸ਼ਨਾਂ ਲਈ ਸੰਗਤਾਂ ਨੂੰ ਰਵਾਨਾਂ ਕੀਤਾ। ਇਸ ਮੋਕੇ ਵਾਰਡ ਸੈਕਟਰੀ ਰਾਹੁਲ ਚੌਹਾਨ ਜੀ, ਸ: ਸੁਰਿੰਦਰ ਸਿੰਘ, ਯਾਤਰਾ ਜਿਲ੍ਹਾ ਮੈਨੇਜਰ ਸ਼੍ਰੀ ਲਲੀਤ ਜੀ, ਯਾਤਰਾ ਮੈਨੇਜਰ ਰਮਨਪ੍ਰੀਤ ਕੋਰ, ਸ: ਧਰਮਿੰਦਰ ਸਿੰਘ ਜੀ ਅਤੇ ਹੋਰ ਵੀ ਪਤਵੰਤੇ ਆਗੂ ਮੋਜੂਦ ਸਨ।
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *