ਪ੍ਰਸਿੱਧ ਲੋਕ ਗਾਇਕ ਬੂਟਾ ਮੁਹੰਮਦ 27 ਅਪ੍ਰੈਲ ਨੂੰ ਬੈਰਗਾਮੋ ਵਿਖੇ ਹਾਜਰੀ ਲਗਵਾਉਣਗੇ

Spread the love
ਰੋਮ( ਇਟਲੀ )20ਅਪ੍ਰੈਲ, ਟੇਕ ਚੰਦ ਜਗਤਪੁਰ -ਅਨੇਕਾਂ ਗੀਤਾਂ ਨਾਲ ਚਰਚਿਤ ਪ੍ਰਸਿੱਧ ਲੋਕ ਗਾਇਕ ਬੂਟਾ ਮੁਹੰਮਦ 27 ਅਪ੍ਰੈਲ ਦਿਨ ਐਤਵਾਰ ਨੂੰ ਬੈਰਗਾਮੋ ਵਿਖੇ ਸਮੂੰਹ ਸੰਗਤ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 648ਵੇਂ ਆਗਮਨ ਪੁਰਬ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ, ਭਾਰਤ ਰਤਨ ਡਾਕਟਰ ਭੀਮ ਰਾਓ ਅੰਬੇਡਕਰ ਸਾਹਿਬ ਜੀ ਦੇ 134ਵੇਂ ਜਨਮ ਦਿਨ ਨੂੰ ਸਮਰਪਿਤ ਆਯੋਜਿਤ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ ।ਇਸ ਸਮਾਗਮ ਵਿੱਚ ਮਿਸ਼ਨਰੀ ਗਾਇਕਾ ਕੁਲਵਿੰਦਰ ਕੌਰ ਬਲ ਵੀ ਪਹੁੰਚ ਰਹੇ ਹਨ। ਗਾਇਕ ਬੂਟਾ ਮੁਹੰਮਦ ਦੇ ਡਾ ਬੀ ਆਰ ਅੰਬੇਡਕਰ ਸਾਹਿਬ ਜੀ ਦੇ ਜਨਮ ਦਿਨ ਤੇ ‘ ਰਿਲੀਜ਼ ਹੋਏ ਸਿੰਗਲ ਟਰੈਕ ‘ਸਟੈਚੂ ਆਫ ਬਾਵਾ ਸਾਹਿਬ ‘ਨੂੰ ਸਰੋਤਿਆਂ ਵੱਲੋਂ ਬੇਹੱਦ ਭਰਵਾਂ ਹੁੰਗਾਰਾ ਦਿੱਤਾ ਗਿਆ।
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *