ਫੂਡ ਸੇਫਟੀ ਵਿਭਾਗ ਵਲੋ ਗੁਰਦਆਰਾ ਸਾਹਿਬ ਨੇੜੇ ਨਕਲੀ ਦੇਸੀ ਘਿਓ ਵੇਚਣ ਵਾਲਿਆ ਤੇ ਕੀਤੀ ਕਾਰਵਾਈ 

Spread the love

ਅੰਮ੍ਰਿਤਸਰ 4ਅਗਸਤ (ਦਿਨੇਸ਼ ਸੋਨੀ )ਮਾਣਯੋਗ ਡਿਪਟੀ ਕਮਿਸ਼ਨਰ  ਮੈਡਮ ਸਾਕਸ਼ੀ ਸਾਹਨੀ ਦੇ ਨਿਰਦੇਸ਼ਾਂ ਅਨੁਸਾਰ ਗੁਰਦਆਰਾ ਸ਼ਹੀਦਾਂ ਸਾਹਿਬ ਨੇੜੇ ਵੇਚੇ ਜਾਣ ਵਾਲੇ ਦੇਸੀ ਘਿਓ ਦੀ ਗੁਣਵੱਤਾ ਦੀ ਜਾਂਚ ਕਰਨ ਲਈ ਸਹਾਇਕ ਕਮਿਸ਼ਨਰ ਫੂਡ ਸੇਫਟੀ ਰਜਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਫੂਡ ਸੇਫਟੀ ਟੀਮ ਦੇ ਐਫਐਸਓ ਅਮਨਦੀਪ ਸਿੰਘ ਨਾਲ ਗੁਰਦੁਆਰਾ ਸ਼ਹੀਦਾਂ ਸਾਹਿਬ ਨੇੜੇ ਵੇਚੇ ਜਾਣ ਵਾਲੇ ਦੇਸੀ ਘਿਓ ਵੇਚਣ ਵਾਲਿਆਂ ਦੀਆਂ ਵੱਖ-ਵੱਖ ਦੁਕਾਨਾਂ ਤੇ ਚੈਕਿੰਗ ਕੀਤੀ ਅਤੇ ਦੁਕਾਨਾਂ ‘ਤੇ ਵੇਚੇ ਜਾ ਰਹੇ ਘਿਓ ਦੀ ਕੁਆਲਟੀ ਨੂੰ ਯਕੀਨੀ ਬਣਾਇਆ ਅਤੇ ਦੁਕਾਨਦਾਰਾਂ ਨੂੰ ਘਟੀਆ ਘਿਓ ਨਾ ਵੇਚਣ ਦੇ ਨਿਰਦੇਸ਼ ਵੀ ਦਿੱਤੇ ਇਸ ਤੋਂ ਇਲਾਵਾ ਸ਼ਿਕਾਇਤ ਦੇ ਆਧਾਰ ‘ਤੇ ਇੱਕ ਡੇਅਰੀ ਅਤੇ ਇੱਕ ਫਾਸਟਫੂਡ ਦੁਕਾਨ ਦੀ ਜਾਂਚ ਕੀਤੀ ਗਈ ਅਤੇ ਟੀਮ ਵੱਲੋਂ ਕੁੱਲ 4 ਸੈਂਪਲ ਲਏ ਗਏ 1 ਦੁੱਧ, 2 ਜੂਸ ਅਤੇ 1 ਸੁੱਕਾ ਮੰਚੂਰੀਅਨ ਆਦਿ ਦੇ ਸੈਂਪਲ ਭਰੇ ਗਏ ਜਿੰਨਾ ਨੂੰ ਜਾਂਚ ਲਈ ਲੈਬ ਵਿੱਚ ਭੇਜ ਦਿੱਤਾ ਗਿਆ 

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *