ਬਿੱਕਰ ਸਿੰਘ ਬਰਾੜ ਜਿਲ੍ਹਾ ਪ੍ਰਧਾਨ ਨਿਯੁਕਤ

Spread the love
ਫਰੀਦਕੋਟ 31 ਜੁਲਾਈ (ਵਿਪਨ ਮਿੱਤਲ):- ਡੀਪੂ ਹੋਲਡਰ ਯੂਨੀਅਨ ਪੰਜਾਬ (ਰਜਿ: ਨੰ:319) ਛਿੰਦਾ ਗਰੁੱਪ ਦੀ ਰਾਮਪਾਲ ਮਹਾਜਨ ਪੰਜਾਬ ਪ੍ਰਧਾਨ ਦੀ ਸਮੁੱਚੀ ਟੀਮ ਫਿਰੋਜਪੁਰ ਵਿਖੇ ਆਈ ਸੀ। ਜਿਸ ਵਿੱਚ ਫਰੀਦਕੋਟ ਤੋਂ ਜਿਲ੍ਹਾ ਬਿੱਕਰ ਸਿੰਘ ਬਰਾੜ ਘੁਗਿਆਣਾ ਨੂੰ ਫਰੀਦਕੋਟ ਦਾ ਜਿਲ੍ਹਾ ਪ੍ਰਧਾਨ ਨਿਯੁਕਤ ਕੀਤਾ। ਇਸ ਸਬੰਧੀ ਬਾਕੀ ਟੀਮ ਦੇ ਆਹੁੱਦੇਦਾਰਾਂ ਦੀ ਚੋਣ ਸਬੰਧੀ ਸਭ ਤਰ੍ਹਾਂ ਦਾ ਅਧਿਕਾਰ ਦਿੱਤਾ ਗਿਆ ਹੈ। ਇਹ ਮੀਟਿੰਗ ਕੋਟਕਪੂਰਾ ਤੋਂ ਡੀਪੂ ਹੋਲਡਰ, ਰਾਮ ਗੋਪਾਲ, ਸਤੀਸ਼ ਕੁਮਾਰ, ਦਰਸ਼ਨ ਸਿੰਘ ਸਹੋਤਾ, ਦਰਬਾਰਾ ਸਿੰਘ ਕੁਹਾਰਵਾਲਾ ਨੂੰ ਬਲਾਕ ਪ੍ਰਧਾਨ ਨਿਯੁਕਤ ਕੀਤਾ ਤੇ ਕੋਟਕਪੂਰਾ ਦੇ ਡੀਪੂ ਹੋਲਡਰ ਪੰਜਾਬ ਪ੍ਰਧਾਨ ਰਾਮਪਾਲ ਮਹਾਜਨ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਇਸ ਸਮੇਂ ਰਵੀ ਜਲਾਲਾਬਾਦ, ਗੁਰਪ੍ਰੀਤ ਸਿੰਘ ਮੱਖੂ ਦਾ ਵੀ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    Leave a Reply

    Your email address will not be published. Required fields are marked *