ਸ੍ਰੀ ਮੁਕਤਸਰ ਸਾਹਿਬ, 24 ਜੁਲਾਈ ()- ਪ੍ਰਜਾਪਿਤਾ ਬ੍ਰਹਮਾਕੁਮਾਰੀ ਈਸ਼ਵਰੀਆ ਵਿਸ਼ਵ ਵਿਦਿਆਲਿਆ ਵੱਲੋਂ 27 ਜੁਲਾਈ (ਐਤਵਾਰ) ਨੂੰ ਸ਼ਾਮ 6:30 ਵਜੇ ਤੋਂ 8:30 ਵਜੇ ਤੱਕ ਸਿਟੀ ਹੋਟਲ ਵਿਖੇ ਰੱਖੜੀ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤੋਸ਼ੀ ਦੀਦੀ ਅਤੇ ਸਚਲ ਦੀਦੀ ਨੇ ਦੱਸਿਆ ਕਿ ਸਮਾਗਮ ਦੌਰਾਨ ਪੰਜਾਬ ਜ਼ੋਨ ਦੀ ਡਾਇਰੈਕਟਰ ਰਾਜਯੋਗਿਨੀ ਬੀ.ਕੇ. ਪ੍ਰੇਮ ਦੀਦੀ ਅਤੇ ਫਰੀਦਕੋਟ ਸਰਕਲ ਇੰਚਾਰਜ ਸੰਗੀਤਾ ਦੀਦੀ ਵਿਸ਼ੇਸ਼ ਤੌਰ ’ਤੇ ਪਹੁੰਚਣਗੇ ਅਤੇ ਸਾਰਿਆਂ ਨੂੰ ਰੱਖੜੀ ਦੇ ਤਿਉਹਾਰ ਦੀ ਮਹੱਤਤਾ ਦੱਸਣਗੇ। ਇਸ ਦੌਰਾਨ ਵਿਦਿਆਰਥਣਾਂ ਵੱਲੋਂ ਰੱਖੜੀ ਨੂੰ ਸਮਰਪਿਤ ਕੋਰੀਓਗ੍ਰਾਫੀ ਅਤੇ ਗੀਤ ਵੀ ਪੇਸ਼ ਕਰਨਗੇ। ਉਨ੍ਹਾਂ ਵੱਲੋਂ ਸ਼ਹਿਰ ਦੇ ਲੋਕਾਂ ਨੂੰ ਇਸ ਮੌਕੇ ਉਤਸ਼ਾਹ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ ਹੈ।
ਪ੍ਰਕਾਸ਼ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਦਿਹਾੜੇ ਨੂੰ ਸਮਰਪਿਤ 6ਵਾਂ ਸੈਮੀਨਾਰ ਅੱਜ
Spread the love ਕਪੂਰਥਲਾ, 11 ਜੁਲਾਈ ( ਕੌੜਾ )- ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬਾਣੀ ਵਿਚਾਰ ਚੇਤਨਾ ਮੰਚ ਰਜਿ ਪੰਜਾਬ ਵਲੋਂ ਕਰਵਾਏ ਜਾ ਰਹੇ ਸੈਮੀਨਾਰਾਂ…







