ਹਲਕਾ ਬੱਲੂਆਣਾ ਵਿਖੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਪਿੰਡ ਕੁਲਾਰ ਅਤੇ ਰਾਮਪੁਰਾ ਨਰਾਇਨਪੁਰਾ ਜਾ ਕੇ ਵੋਟਰਾਂ ਨੂੰ ਕੀਤਾ ਜਾਗਰੂਕ, ਗਣਨਾ ਫਾਰਮ ਭਰਨ ਦੀ ਅਪੀਲ
Spread the love ਪੱਟੀ ਸਦੀਕ, 9 ਜੁਲਾਈ (ਬਲਕਰਨ ਸਿੰਘ ਮਸ਼ਾਲ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੀ ਅਗਵਾਈ ਹੇਠ ਚੱਲ ਰਹੀ…






