ਮਾਣਯੋਗ ਗਵਰਨਰ ਦੀ ਆਮਦ ਦੇ ਮੱਦੇਨਜ਼ਰ ਕੀਤੀ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ

Spread the love

ਬਠਿੰਡਾ, 18 ਅਪ੍ਰੈਲ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪੂਨਮ ਸਿੰਘ ਨੇ 19 ਅਪ੍ਰੈਲ ਨੂੰ ਸਥਾਨਕ ਏਮਜ਼ ਵਿਖੇ ਮਾਣਯੋਗ ਗਵਰਨਰ ਸ਼੍ਰੀ ਗੁਲਾਬ ਚੰਦ ਕਟਾਰੀਆ ਜੀ ਦੀ ਆਮਦ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਰੀਵੀਊ ਮੀਟਿੰਗ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆ ਵਧੀਕ ਡਿਪਟੀ ਕਮਿਸ਼ਨਰ ਮੈਡਮ ਪੂਨਮ ਸਿੰਘ ਨੇ ਅਧਿਕਾਰੀਆਂ ਨੂੰ ਲੋੜੀਦੇ ਆਦੇਸ਼ ਦਿੰਦਿਆਂ ਕਿਹਾ ਕਿ ਸਾਰੇ ਪ੍ਰਬੰਧ ਸਮੇਂ ਸਿਰ ਪੂਰੇ ਕਰਨੇ ਯਕੀਨੀ ਬਣਾਏ ਜਾਣ। ਉਹਨਾਂ ਇਹ ਵੀ ਕਿਹਾ ਕਿ ਪ੍ਰਬੰਧਾਂ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਾ ਰਹਿਣ ਦਿੱਤੀ ਜਾਵੇ। ਇਸ ਮੌਕੇ ਏਮਜ਼, ਸਿਹਤ, ਪੁਲਿਸ, ਖੁਰਾਕ ਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਅਤੇ ਉਹਨਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *