ਮਿਡ ਦੇ ਮੀਲ ਕੁੱਕ ਕੰਵਲਜੀਤ ਕੌਰ ਦਾ ਪਿੰਡ ਦੀ ਪੰਚਾਇਤ ਅਤੇ ਸਕੂਲ ਸਟਾਫ ਵੱਲੋਂ ਮਾਨ ਸਨਮਾਨ ਕੀਤਾ

Spread the love

ਪੱਟੀ27ਮਾਰਚ( ਹਰਭਜਨ ਸਿੰਘ, ਕੰਵਲਦੀਪ ਸਿੰਘ ਸਾਬੀ ) ਸਿੱਖਿਆ ਵਿਭਾਗ ਦੀਆਂ ਦਿਸ਼ਾ ਨਿਰਦੇਸ਼ਾਂ ਤਹਿਤ ਬੀਤੇ ਦਿਨੀ ਮਿਡ ਡੇ ਮੀਲ ਕੁੱਕਾਂ ਦਾ ਭੋਜਨ ਬਣਾਉਣ ਦਾ ਜਿ੍ਲੇ ਪੱਧਰ ਤੇ ਮੁਕਾਬਲਾ ਕਰਵਾਇਆ ਗਿਆ ਇਸ ਮੁਕਾਬਲੇ ਵਿੱਚ ਤਰਨ ਤਾਰਨ ਨਾਲ ਸਬੰਧਿਤ ਸਾਰੇ ਹੀ ਸਕੂਲਾਂ ਦੀਆਂ ਕੁੱਕਾਂ ਨੇ ਹਿੱਸਾ ਲਿਆ ਇਸ ਮੌਕੇ ਸਰਕਾਰੀ ਐਲੀਮੈਂਟਰੀ ਸਕੂਲ ਠੱਕਰਪੁਰਾ ਦੀ ਕੰਵਲਜੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਇਸ ਮੌਕੇ ਕੁੱਕ ਕੰਵਲਜੀਤ ਕੌਰ ਦਾ ਸਕੂਲ ਪਹੁੰਚਣ ਤੇ ਪਿੰਡ ਦੀ ਮੌਜੂਦਾ ਪੰਚਾਇਤ ਅਤੇ ਸਕੂਲ ਸਟਾਫ ਵੱਲੋਂ ਮਾਨ ਸਨਮਾਨ ਕੀਤਾ ਗਿਆ। ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਗੁਰਪ੍ਰੀਤ ਸਿੰਘ ਸਰਪੰਚ ਗੁਰਜੀਤ ਸਿੰਘ ਸੁਰਜੀਤ ਸਿੰਘ ਵਿਪਨ ਗੋਇਲ ਰਮਨਜੀਤ ਕੌਰ ਕਿਰਨਦੀਪ ਕੌਰ ਸੰਦੀਪ ਕੌਰ ਅਤੇ ਪਿੰਡ ਦੇ ਮੋਹਤਬਰ ਪਤਵੰਤੇ ਸੱਜਣ ਤੋਂ ਇਲਾਵਾ ਸਕੂਲੀ ਬੱਚੇ ਹਾਜ਼ਰ ਸਨ।                                                                                                                                                     

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *