ਇਸ ਮੌਕੇ ਬਾਬਾ ਹਰਪ੍ਰੀਤ ਸਿੰਘ (ਹੈਡ ਗ੍ਰੰਥੀ ਗੁਰਦੁਆਰਾ ਪਾਤਸ਼ਾਹੀ ਛੇਵੀਂ ਭਦੌੜ) ਬੀਬੀ ਹਰਵਿੰਦਰ ਕੌਰ (ਸਰਪੰਚ ਭਦੌੜ) ਅਤੇ ਸ.ਮਨਪ੍ਰੀਤ ਸਿੰਘ ਸਟੋਰਕੀਪਰ ਭਦੌੜ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਕੈਂਪ ਦੌਰਾਨ ਮੁਸਕਾਨ ਅਤੇ ਗੁਰਸ਼ਾਨ ਵੀਰ ਸਿੰਘ ਬੈਸਟ ਵਲੰਟੀਅਰ ਚੁਣੇ ਗਏ। ਨਛੱਤਰ ਕੌਰ ਅਤੇ ਸੁਖਬੀਰ ਕੌਰ ਬੈਸਟ ਕੈਂਪਰ ਦੀ ਚੋਣ ਹੋਈ ਅਤੇ ਸਾਕਸ਼ੀ ਸਿੰਗਲਾ ਦੀ ਬੈਸਟ ਰਿਪੋਰਟਰ ਵਜੋਂ ਚੋਣ ਕੀਤੀ ਗਈ। ਆਏ ਹੋਏ ਮਹਿਮਾਨਾਂ ਨੇ ਸਾਰੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ ਦਿੱਤਾ। ਸੰਸਥਾ ਦੇ ਪ੍ਰਿੰਸੀਪਲ ਮਲਵਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਉਹਨਾਂ ਨੂੰ ਸਨਮਾਨ ਚਿੰਨ ਦਿੱਤੇ। ਉਨ੍ਹਾਂ ਕਿਹਾ ਕਿ ਐੱਨ. ਐੱਸ. ਐੱਸ. ਕੈਂਪ ਲਗਾਉਣ ਦਾ ਮਕਸਦ ਵਿਦਿਆਰਥੀਆਂ ਵਿੱਚ ਮਿਲ਼ ਕੇ ਸਹਿਯੋਗ ਨਾਲ ਕੰਮ ਕਰਨ ਦੀ ਭਾਵਨਾ ਅਤੇ ਦੇਸ਼ ਕੌਮ ਪ੍ਰਤੀ ਸਦਭਾਵਨਾ ਭਰਨਾ ਹੁੰਦਾ ਹੈ।ਇਸ ਮੌਕੇ ਪ੍ਰੋ. ਜਸਪ੍ਰੀਤ ਸਿੰਘ, ਪ੍ਰੋ. ਹਰਦੀਪ ਕੌਰ, ਪ੍ਰੋ.ਨੋਵਿਤਾ ਪ੍ਰੋ.ਗਗਨਦੀਪ ਕੌਰ, ਪ੍ਰੋ.ਸੁਖਦੀਪ ਸਿੰਘ, ਸ. ਇਕਬਾਲ ਸਿੰਘ ਭੋਤਨਾ, ਹਾਜਰ ਸਨ। lSpread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…
Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

