ਉਨ੍ਹਾਂ ਹਲਕੇ ਦੇ ਹੋਰ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਸਰਕਾਰੀ ਦਫ਼ਤਰ ਵਿਚ ਕੰਮ ਕਰਵਾਉਣ ਲਈ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਉਹ ਸਮੇਂ ਸਮੇਂ ਤੇ ਲਗਾਏ ਜਾਂਦੇ ਲੋਕ ਮਿਲਣੀ ਪ੍ਰੋਗਰਾਮਾਂ ਰਾਹੀਂ ਉਨ੍ਹਾਂ ਨੂੰ ਮਿਲ ਸਕਦੇ ਹਨ।ਇਸ ਮੌਕੇ ਵੱਡੀ ਗਿਣਤੀ ਵਿਚ ਹਲਕਾ ਵਾਸੀ ਹਾਜ਼ਰ ਸਨ।Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ
Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

