ਸਰਕਾਰੀ ਪ੍ਰਾਇਮਰੀ ਸਕੂਲ ਅਟਾਰੀ ਵਿਖੇ ਦਾਖ਼ਲਾ ਮੁਹਿੰਮ ਚਲਾਈ ਗਈ

Spread the love

ਸ੍ਰੀ ਮੁਕਤਸਰ ਸਾਹਿਬ, 29 ਮਾਰਚ ( ਮਨਪ੍ਰੀਤ ਮੋਨੂੰ ) ਸਿਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੈਟਰ ਗੁਲਾਬੇਵਾਲਾ ਪਰਗਟ ਸਿੰਘ ਜੰਬਰ ਦੀ ਅਗਵਾਈ ਹੇਠ ਦਾਖਲਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਅਟਾਰੀ ਵਿਖੇ ਦਾਖ਼ਲਾ ਮੁਹਿੰਮ ਚਲਾਈ ਜਾ ਰਹੀ ਹੈ। ਸਕੂਲ ਵਿੱਚ ਨਵਾਂ ਦਾਖਲਾ ਕੀਤਾ ਜਾ ਰਿਹਾ ਹੈ। ਇਸ ਮੌਕੇ ਹੈਡ ਟੀਚਰ ਨਰੇਸ਼ ਕੁਮਾਰ, ਗੁਰਪ੍ਰੀਤ ਸਿੰਘ ਅਤੇ ਮੈਡਮ ਪ੍ਰੀਤੀ ਵੱਲੋਂ ਮਾਪਿਆਂ ਨੂੰ ਪ੍ਰੇਰਿਤ ਕੀਤਾ ਗਿਆ ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *