ਸਰਕਾਰੀ ਪ੍ਰਾਇਮਰੀ ਸਕੂਲ ਰਣਜੀਤਗੜ੍ਹ ਝੁੱਗੇ ਵਿਖੇ ਸਲਾਨਾ ਸਮਾਗਮ ਕਰਵਾਇਆ ਗਿਆ

Spread the love

ਸ੍ਰੀ ਮੁਕਤਸਰ ਸਾਹਿਬ, 29 ਮਾਰਚ  ( ਮਨਪ੍ਰੀਤ ਮੋਨੂੰ ) ਸਰਕਾਰੀ ਪ੍ਰਾਇਮਰੀ ਸਕੂਲ ਰਣਜੀਤਗੜ੍ਹ ਝੁੱਗੇ ਵਿਖੇ ਸੈਂਟਰ ਹੈਡ ਟੀਚਰ ਪਰਗਟ ਸਿੰਘ ਜੰਬਰ ਦੀ ਪ੍ਰਧਾਨਗੀ ਹੇਠ ਸਲਾਨਾ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਸਕੂਲ ਵਿੱਚ ਸਕੂਲ ਵਿੱਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਪਹਿਲੀਆਂ ਤਿੰਨ ਪੂਜੀਸ਼ਨ ਵਾਲੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਮਾਪਿਆਂ ਵੱਲੋਂ ਹੁੰਮ ਹੁੰਮਾਂ ਕੇ ਮੈਗਾ ਪੀ ਟੀ ਐਮ ਵਿੱਚ ਸ਼ਮੂਲੀਅਤ ਕੀਤੀ । ਇਸ ਮੌਕੇ ਸਕੂਲ ਅਧਿਆਪਕਾ ਸੁਮੇਸ਼ ਕੁਮਾਰ ਅਤੇ ਮੈਡਮ ਏਕਤਾ ਹਾਜ਼ਰ ਸਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *