ਸਰਕਾਰੀ ਸਕੂਲ ਦੇ ਦੋ ਵਿਦਿਆਰਥੀਆਂ ਨੇ ਪ੍ਰਾਪਤ ਕੀਤੇ ਗਏ ਵਜ਼ੀਫੇ

Spread the love
ਕੋਟਕਪੂਰਾ, 28 ਜੁਲਾਈ (ਟਿੰਕੂ ਕੁਮਾਰ) :- ਪੀ.ਐੱਮ.ਸ਼੍ਰੀ ਸਰਕਾਰੀ ਹਾਈ ਸਕੂਲ ਸੁਰਗਾਪੁਰੀ ਦੇ ਕੋਟਕਪੂਰਾ ਦੋ ਵਿਦਿਆਰਥੀਆਂ (ਹਰਪ੍ਰੀਤ ਪੁੱਤਰੀ ਵਕੀਲ ਸਿੰਘ ਜਮਾਤ ਨੌਵੀ ‘ਏ’ ਅਤੇ ਮਨਿੰਦਰ ਸਿੰਘ ਜਮਾਤ ਨੌਵੀ ‘ਬੀ’) ਨੇ ਗੁਰੂ ਗੋਬਿੰਦ ਸਿੰਘ ਜੀ ਸਟੱਡੀ ਸਰਕਲ ਦੀ ਵਜੀਫੇ ਦੀ ਪ੍ਰੀਖਿਆ ਅਤੇ ਇੰਟਰਵਿਊ ਪਾਸ ਕੀਤੀ ਅਤੇ ਦੋਨਾਂ ਵਿਦਿਆਰਥੀਆਂ ਨੇ 2000 ਰੁਪਏ ਦੇ ਵਜ਼ੀਫੇ ਦੇ ਚੈੱਕ ਪ੍ਰਾਪਤ ਕੀਤੇ। ਮੈਡਮ ਕੁਲਵਿੰਦਰ ਕੌਰ ਅਤੇ ਮੈਡਮ ਰੁਪਿੰਦਰ ਕੌਰ ਵਿਦਿਆਰਥੀਆਂ ਨੂੰ ਹਮੇਸ਼ਾ ਹੀ ਨੈਤਿਕ ਸਿੱਖਿਆ ਦਿੰਦੇ ਹਨ ਅਤੇ ਇਸ ਗੱਲ ਲਈ ਉਹ ਵਧਾਈ ਦੇ ਹੱਕਦਾਰ ਹਨ। ਇਸ ਮੌਕੇ ਹੋਰਨਾ ਤੋਂ ਇਲਾਵਾ ਹੈਡਮਾਸਟਰ ਸ਼੍ਰੀ ਮਨੀਸ਼ ਛਾਬੜਾ ਨੇ ਵਿਦਿਆਰਥੀਆਂ ਅਤੇ ਸਮੁੱਚੇ ਸਟਾਫ ਮੈਂਬਰਾਂ ਨੂੰ ਮੁਬਾਰਕਬਾਦ ਦਿੱਤੀ।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *