ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਲਗਾਏ ਗਏ ਪਲੇਸਮੈਂਟ ਕੈਂਪ ਦੌਰਾਨ 19 ਪ੍ਰਾਰਥੀਆਂ ਨੂੰ ਮਿਲਿਆ ਰੋਜ਼ਗਾਰ

Spread the love

ਸ੍ਰੀ ਮੁਕਤਸਰ ਸਾਹਿਬ, 16 ਜੂਨ ()- ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਦੇ ਪਲੇਸਮੈਂਟ ਅਫ਼ਸਰ ਦਲਜੀਤ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਅੱਜ ਦਫ਼ਤਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ। ਉਨ੍ਹਾ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਦੌਰਾਨ ਗਰੋ ਇੰਡੀਗੋ ਪ੍ਰਾਈਵੇਟ ਲਿਮੀ., ਕੋਨੈਕਟ ਬਰਾਡਬੈਂਡ ਅਤੇ ਈ.ਕਾਰਟ (ਫਲਿੱਪ ਕਾਰਟ) ਵੱਲੋਂ ਵੱਖ-ਵੱਖ ਅਸਾਮੀਆਂ ਲਈ ਇੰਟਰਵਿਊ ਲਈ ਗਈ। ਪਲੇਸਮੈਂਟ ਕੈਂਪ ਦੌਰਾਨ 36 ਪ੍ਰਾਰਥੀਆਂ ਵੱਲੋਂ ਭਾਗ ਲਿਆ ਗਿਆ ਅਤੇ ਇੰਟਰਵਿਊ ਉਪਰੰਤ 19 ਪ੍ਰਾਰਥੀਆਂ ਨੂੰ ਰੁਜ਼ਗਾਰ ਮਿਲਿਆ।

  • Related Posts

    ਪ੍ਰਕਾਸ਼ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਦਿਹਾੜੇ ਨੂੰ ਸਮਰਪਿਤ  6ਵਾਂ ਸੈਮੀਨਾਰ ਅੱਜ 

    Spread the love

    Spread the love ਕਪੂਰਥਲਾ, 11 ਜੁਲਾਈ ( ਕੌੜਾ )- ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬਾਣੀ ਵਿਚਾਰ ਚੇਤਨਾ ਮੰਚ ਰਜਿ ਪੰਜਾਬ ਵਲੋਂ ਕਰਵਾਏ ਜਾ ਰਹੇ ਸੈਮੀਨਾਰਾਂ…

    ਯਕਸ਼ ਦੇਵਤਾ ਮੰਦਰ ਕਮੇਟੀ ਵੱਲੋਂ ਅਮਰਨਾਥ ਯਾਤਰੀਆਂ ਦੀ ਸੇਵਾ ਲਈ 82 ਹਜ਼ਾਰ ਰੁਪਏ ਦੀ ਦਾਨ ਰਾਸ਼ੀ ਭੇਟ

    Spread the love

    Spread the love ਨੂਰ ਪੁਰ ਬੇਦੀ ਦਲਜੀਤ ਚਨੋੌਲੀ : ਪਵਿੱਤਰ ਸ੍ਰੀ ਅਮਰਨਾਥ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਦੀ ਸੇਵਾ ਨੂੰ ਸਮਰਪਿਤ ਯਕਸ਼ ਦੇਵਤਾ ਬ੍ਰਹਮ ਸਾਗਰ ਮੰਦਰ ਕਮੇਟੀ, ਪਿੰਡ ਰੈਂਸੜਾ ਨੇ ਮਨੁੱਖਤਾ…

    Leave a Reply

    Your email address will not be published. Required fields are marked *