ਸ਼੍ਰੀ ਮੁਕਤਸਰ ਸਾਹਿਬ, 04 ਸਤੰਬਰ ()- ਪੰਜਾਬ ਦੇ ਮੁਕਤਸਰ ਜ਼ਿਲ੍ਹੇ ਦੇ ਪਿੰਡ ਬਾਦਲ ਨਿਵਾਸੀ ਅਗਨੀਵੀਰ ਜਸ਼ਨਦੀਪ ਸਿੰਘ (22) ਦੀ ਇਲਾਜ਼ ਦੇ ਦੌਰਾਨ ਦਿੱਲੀ ਵਿੱਚ ਮੌਤ ਹੋ ਗਈ ਹੈ। ਜਸ਼ਨਦੀਪ ਅੰਮ੍ਰਿਤਸਰ ਵਿੱਚ ਤੈਨਾਤ ਸੀ, ਤੇ ਡਿਊਟੀ ਦੇ ਦੌਰਾਨ ਅਚਾਨਕ ਉਸ ਦੀ ਤਬੀਅਤ ਵਿਗੜ ਗਈ। ਉਹ ਡਿਊਟੀ ਤੋਂ ਛੁੱਟੀ ਲੈ ਕੇ ਆਪਣੇ ਪਿੰਡ ਬਾਦਲ ਆ ਗਿਆ ਸੀ। ਪਰ ਤਬੀਅਤ ਜ਼ਿਆਦਾ ਖਰਾਬ ਹੋਣ ਦੇ ਚੱਲਦਿਆ ਉਸ ਨੂੰ ਦਿੱਲੀ ਵਿੱਚ ਸੈਨਾ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿਥੇ ਇਲਾਜ਼ ਦੌਰਾਨ ਉਸ ਦੀ ਮੌਤ ਹੋ ਗਈ ਹੈ। ਜਸ਼ਨਦੀਪ ਦੀ ਮੌਤ ਦੀ ਖਬਰ ਵਿੱਚ ਪਿੰਡ ਵਿੱਚ ਸੋਗ ਦੀ ਲਹਿਰ ਹੈ ਅਤੇ ਪਰਿਵਾਰ ਵਿੱਚ ਮਾਤਮ ਛਾਇਆ ਹੋਇਆ ਹੈ।
ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ
Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…






