ਅਧਿਆਪਕ ਦਿਵਸ ਮੌਕੇ ਬ੍ਰਹਮਾਕੁਮਾਰੀ ਸੰਸਥਾਨ ਵਿਖੇ ਸਮਾਗਮ

Spread the love

ਸ੍ਰੀ ਮੁਕਤਸਰ ਸਾਹਿਬ, 05 ਸਤੰਬਰ ()- ਸ਼ਹਿਰ ਦੇ ਤਿਲਕ ਨਗਰ ਗਲੀ ਨੰਬਰ 5 ਸਥਿਤ ਬ੍ਰਹਮਾਕੁਮਾਰੀ ਵਿਸ਼ਵ ਵਿਦਿਆਲਏ ਚ ਸ਼ੁੱਕਰਵਾਰ ਨੂੰ ਅਧਿਆਪਕ ਦਿਵਸ ਮੌਕੇ ਸਮਾਗਮ ਹੋਇਆ। ਜਿਸ ਚ ਮਾਉਂਟ ਆਬੂ ਤੋਂ ਇੰਜੀਨਿਅਰ ਭਾਈ ਰਮੇਸ਼ ਜੀ ਵਿਸ਼ੇਸ਼ ਤੌਰ ਤੇ ਪਹੁੰਚੇ ਤੇ ਆਪਣੇ ਸੰਬੋਧਨ ਚ ਅਧਿਆਪਕ ਦਿਵਸ ਦਾ ਮਹੱਤਵ ਦੱਸਦਿਆਂ ਕਿਹਾ ਕਿ ਉਹ ਹਰ ਇਨਸਾਨ ਅਧਿਆਪਕ ਹੁੰਦਾ ਹੈ ਜਿਹੜਾ ਜੀਵਨ ਚ ਤੁਹਾਨੂੰ ਕੁੱਝ ਨਾ ਕੁੱਝ ਸਿਖਾਉਂਦਾ ਹੈ। ਉਨਾਂ ਇਸ ਦਿਨ ਦੇ ਮਹੱਤਵ ਤੇ ਚਾਨਣਾ ਪਾਇਆ। ਇਸ ਮੌਕੇ ਕੋਟਕਪੂਰਾ ਤੋਂ ਭੈਣ ਸੰਗੀਤਾ ਦੀਦੀ ਵੀ ਪਹੁੰਚੇ ਹੋਏ ਸਨ। ਉਨਾਂ ਨੇ ਵੀ ਇਸ ਦਿਨ ਦੇ ਮਹਤੱਵ ਤੇ ਰੌਸ਼ਣੀ ਪਾਈ। ਸਮਾਗਮ ਮੌਕੇ ਭੈਣ ਸੰਤੋਸ਼ੀ ਦੀਦੀ, ਸਚਲ ਦੀਦੀ, ਰੂਬਲ ਦੀਦੀ, ਸਿੰਮੀ ਦੀਦੀ ਸਮੇਤ ਵੱਡੀ ਗਿਣਤੀ ਚ ਭਾਈ-ਭੈਣ ਤੇ ਅਧਿਆਪਕ ਵੀ ਮੌਜੂਦ ਸਨ।

  • Related Posts

    ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਨੰਬਰ 3 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਰਵਾਨਾ ਕੀਤਾ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਪੱਕਾ ਨੰਬਰ 3 ਵਿਖੇ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ…

    ਗੁ, ਗੜ੍ਹੀ ਭੌਰਖਾ ਸਾਹਿਬ ਵਿਖੇ ਗੁਰਚਰਨ ਸਿੰਘ ਖ਼ਾਲਸਾ ਨਮਿੱਤ ਨਮਿੱਤ ਭੋਗ ਤੇ ਸਰਧਾਂਜ਼ਲੀ ਸਮਾਗਮ ਅੱਜ

    Spread the love

    Spread the loveਨਿਊ ਚੰਡੀਗੜ੍ਹ, 12 ਜੂਨ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਸਵ. ਗੁਰਚਰਨ ਸਿੰਘ ਖ਼ਾਲਸਾ ਨਮਿੱਤ ਅੱਜ ਨਮਿੱਤ ਭੋਗ ਤੇ ਸਰਧਾਂਜ਼ਲੀ ਸਮਾਗਮ ਕਰਵਾਇਆ…

    Leave a Reply

    Your email address will not be published. Required fields are marked *