ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਚੈਰੀਟੇਬਲ ਫਾਊਡੇਸ਼ਨ ਵਲੋ ਰਜਿੰਦਰ ਸਿੰਘ ਮਰਵਾਹਾ ਸਨਮਾਨਿਤ  

Spread the love
 ਅੰਮ੍ਰਿਤਸਰ 27 ਮਾਰਚ  (ਮਨਜੀਤ ਸਿੰਘ ਸ਼ੇਰਗਿੱਲ )   ਅਮਰ ਸ਼ਹੀਦ ਬਾਬਾ ਮੋਤੀ ਰਾਮ ਜੀ ਮਹਿਰਾ ਚੈਰੀਟੇਬਲ ਫਾਊਂਡੇਸ਼ਨ ਵੱਲੋਂ ਸ੍ਰ.ਰਜਿੰਦਰ ਸਿੰਘ ਮਰਵਾਹਾ ਜੀ ਨੂੰ ਅਮਰ ਸ਼ਹੀਦ ਬਾਬਾ ਮੋਤੀ ਰਾਮ ਜੀ ਮਹਿਰਾ ਚੈਰੀਟੇਬਲ ਫੈਡਰੇਸ਼ਨ ਦਾ ਸਨਮਾਨ ਪੱਤਰ ਦੇ ਕੇ ਸਨਮਾਨ ਕੀਤਾ ਗਿਆ ਉਹਨਾਂ ਦੱਸਿਆ ਕਿ ਰਜਿੰਦਰ ਸਿੰਘ ਮਰਵਾਹਾ ਕਾਫੀ ਸਮੇਂ ਤੋਂ ਲੋਕ ਸੇਵਾ  ਅਤੇ ਸਮਾਜ ਸੇਵਾ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ ਇਸ ਮੌਕੇ ਵੀ ਇਸ ਕਸ਼ਬ ਤੋਂ ਇਲਾਵਾ ਬਾਲ ਕਿਸ਼ਨ ਜੀ ਸ਼ਰਮਾ ਚੇਅਰਮੈਨ ਨਸ਼ਾ ਵਿਰੋਧੀ ਸੰਸਥਾ ਬੋਬੀ ਸੇਠ ਸਰਦਾਰ ਗੁਰਚਰਨ ਸਿੰਘ ਜੀ ਅਰਨੇਜਾ ਰਾਜਨ ਕਪੂਰ ਸੰਤੋਖ ਸਿੰਘ ਗੁਮਟਾਲਾ ਅਤੇ ਇਸ ਮੌਕੇ ਹੋਰ ਸਾਥੀ ਮੌਜੂਦ ਸਨ।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *