ਮੀਟਿੰਗ ਵਿੱਚ ਹਾਜ਼ਰ ਜਿੱਲੇ ਦੇ ਜਾਣੇ-ਮਾਣੇ ਐਡਵੋਕੇਟ ਨਵਜੋਤ ਕੌਰ ਚੱਬਾ, ਤਰਨ ਤਾਰਨ ਵਲੋਂ ਵਿਭਾਗਾਂ ਤੋਂ ਆਏ ਅਫ਼ਸਰਾਂ ਨੂੰ ਇਸ ਮਸਲੇ ਤੇ ਨਿੱਜੀ ਤਜ਼ਰਬੇ ਸਾਂਝੇ ਕਰਦੇ ਹੋਏ ਤੇ ਪੋਸ਼ ਐਕਟ ਨੂੰ ਕਿਊ ਲਾਗੂ ਕੀਤਾ ਗਿਆ ਅਤੇ ਇਸ ਕਾਨੂੰਨ ਦੇ ਕੀ ਉਪਰਾਲੇ ਹਨ, ਇਸ ਸੰਬੰਧੀ ਪੂਰੀ ਜਾਣਕਾਰੀ ਦਿੱਤੀ ਗਈ । ਮੀਟਿੰਗ ਵਿੱਚ ਜਿੱਲੇ ਦੀ ਲੋਕਲ ਸ਼ਿਕਾਇਤ ਕਮੇਟੀ ਦੇ ਚੇਅਰਮੈਨ ਸ਼੍ਰੀਮਤੀ ਪ੍ਰਤੀਮਾ ਅਰੋੜਾ ਚੀਫ਼ ਜੁਡੀਸ਼ਲ ਮੈਜਿਸਟਰੇਟ, ਤਰਨ ਤਾਰਨ ਰਾਹੀਂ ਵੀ ਸ਼ਿਰਕਤ ਕੀਤੀ ਗਈ ਅਤੇ ਉਹਨਾਂ ਰਾਹੀਂ ਹਦਾਇਤ ਕੀਤੀ ਗਈ ਕਿ ਵਿਭਾਗਾਂ ਰਾਹੀਂ ਆਪਣੇ-ਆਪਣੇ ਦਫਤਰ ਵਿੱਚ ਸਮੇਂ-ਸਿਰ ਕਮੇਟੀ ਦਾ ਗਠਨ ਕੀਤਾ ਜਾਵੇ ਅਤੇ ਕਮੇਟੀ ਬਣਾਉਣ ਉਪਰੰਤ ਸਮੂਹ ਵਿਭਾਗਾਂ ਰਾਹੀਂ ਮੈਬਰਾਂ ਦੀ ਜਾਣਕਾਰੀ ਨੂੰ ਦਰਸ਼ਾਉਂਦਾ ਬੋਰਡ ਦਫ਼ਤਰਾ ਵਿੱਚ ਲਗਵਾਇਆ ਜਾਣਾ ਹੈ lਉਹਨਾਂ ਨੇ ਇਹ ਵੀ ਦੱਸਿਆ ਕਿ ਇਸ ਸੰਬੰਧੀ ਪੰਜਾਬੀ ਭਾਸ਼ਾ ਵਿੱਚ ਬੋਰਡ ਤਿਆਰ ਕਰਵਾਉਣ ਹਿੱਤ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੋਂ ਮਦਦ ਪ੍ਰਾਪਤ ਕੀਤੀ ਜਾਵੇ l ਮੀਟਿੰਗ ਦੇ ਅੰਤ ਵਿੱਚ ਸ਼੍ਰੀ ਕਰਨਵੀਰ ਸਹਾਇਕ ਕਮਿਸ਼ਨਰ ਰਾਹੀਂ ਹਰ ਇਕ ਵਿਭਾਗ ਵੱਲੋਂ ਇੰਟਰਨਲ ਸ਼ਿਕਾਇਤ ਕਮੇਟੀ ਦਾ ਗਠਨ ਕਰਦੇ ਹੋਏ ਬਣਦੀ ਰਿਪੋਰਟ ਜ਼ਿਲ੍ਹਾ ਪ੍ਰੋਗਰਾਮ ਦਫ਼ਤਰ ਤਰਨਤਾਰਨ ਨੂੰ ਭੇਜਣ ਦੇ ਹੁਕਮ ਦਿੱਤੇ ਗਏ ਅਤੇ ਮਿੱਥੇ ਸਮੇਂ ਅਧੀਨ ਕਮੇਟੀ ਨਾ ਬਣਾਉਣ ਤੇ ਐਕਟ ਵਿੱਚ ਦਿੱਤੀ ਪੈਨਲਟੀ ਬਾਰੇ ਵੀ ਉਹਨਾਂ ਰਾਹੀਂ ਸਭ ਨੂੰ ਜਾਣੂ ਕਰਵਾਇਆ ਗਿਆ lSpread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…
Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…