ਉਹਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਵੱਧ ਹਨ। ਇਸ ਮੌਕੇ ਆੜਤੀ ਐਸੋਸੀਏਸ਼ਨ ਘਨੌਰ ਦੇ ਪ੍ਰਧਾਨ ਕਸ਼ਮੀਰੀ ਲਾਲ, ਗ਼ਮਦੂਰ ਸਿੰਘ ਆੜਤੀ,ਮਾਰਕੀਟ ਕਮੇਟੀ ਇੰਸਪੈਕਟਰ ਚਰਨਜੀਤ ਸਿੰਘ ਬਾਜਵਾ,ਸਹਾਇਕ ਖਾਦ ਸੁਪਲਾਈ ਅਧਿਕਾਰੀ ਵਿਕਰਮਜੀਤ ਸਿੰਘ ਚਹਿਲ ,ਪਨਗ੍ਰੇਨ ਇੰਸਪੈਕਟਰ ਅਰਵਿੰਦ ਸਿੰਘ ,ਮੰਡੀ ਸੁਪਰਵਾਇਜ਼ਰ ਕਰਨਵੀਰ ਸਿੰਘ, ਹਰਿੰਦਰ ਸਿੰਘ, ਸੀਨੀਅਰ ਆਪ ਆਗੂ,ਗੁਲਜਾਰ ਸਿੰਘ, ਸੋਨੂ ਸਲੇਮਪੁਰ, ਹੁਸ਼ਿਆਰ ਸਿੰਘ,ਕਰਮਜੀਤ ਗਰੇਵਾਲ,ਗੁਰਧਿਆਨ ਸਿੰਘ ਸ਼ਹਿਰ ਤੇ ਨੇੜਲੇ ਪਿੰਡਾਂ ਦੇ ਆਗੂਆਂ ਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਚੇਅਰਮੈਨ ਜਰਨੈਲ ਸਿੰਘ ਮਨੂੰ ਦਾ ਸਨਮਾਨ ਕੀਤਾ ਗਿਆ।Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ
Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

