ਘਨੌਰ 29 ਅਗਸਤ (ਅਭਿਸ਼ੇਕ ਸੂਦ): ਕੂਲ ਹਿੰਦ ਕਿਸਾਨ ਸਭਾ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਧਰਮਪਾਲ ਸਿੰਘ ਸੀਲ ਦੇ ਭਰਾ ਅਜਾਇਬ ਸਿੰਘ(78 ਸਾਲ) ਜੋ ਕੈਂਸਰ ਦੀ ਬਿਮਾਰੀ ਨਾਲ ਪੀੜਤ ਸਨ।ਉਨ੍ਹਾਂ ਦੇ ਦੇਹਾਂਤ ਤੇ ਸੂਬਾ ਸਕੱਤਰੇਤ ਮੈਂਬਰ ਕਾਮਰੇਡ ਗੁਰਦਰਸ਼ਨ ਸਿੰਘ ਖਾਸਪੁਰ, ਡਾ. ਵਿਜੇ ਪਾਲ ਘਨੌਰ, ਕਾਮਰੇਡ ਸਤਪਾਲ ਬਨੂੜ ਜਿਲਾ ਪ੍ਰਧਾਨ ਕੂਲ ਹਿੰਦ ਖੇਤ ਮਜਦੂਰ ਯੂਨੀਅਨ, ਮੋਹਨ ਸਿੰਘ ਸੋਢੀ, ਜਗਪਾਲ ਸਿੰਘ ਮੰਡੋਲੀ, ਸੁਨੀਲ ਕੁਮਾਰ ਹਰਪਾਲਪੁਰ, ਦੇਵ ਸਿੰਘ ਹਸਨਪੁਰ, ਓਮਕਾਰ ਸ਼ਰਮਾ ਸੋਗਲਪੁਰ ਤੇ ਹੰਸ ਰਾਜ ਸਰਾਲਾ ਵੱਲੋਂ ਵੀ ਗਹਿਰਾ ਦੁੱਖ ਪ੍ਰਗਟਾਇਆ ਗਿਆ।ਸਭ ਨੇ ਕਿਹਾ ਕਿ ਅਜਾਇਬ ਸਿੰਘ ਦੀ ਜ਼ਿੰਦਗੀ ਸੰਘਰਸ਼ ਤੇ ਸੇਵਾ ਲਈ ਸਮਰਪਿਤ ਰਹੀ ਹੈ।
ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ
Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…






