ਗੁਰਦੁਆਰਾ ਸੱਚਖੰਡ ਬੋਰਡ ਦੇ ਕਮਰਚਾਰੀਆਂ ਦਾ ਸਾਲਾਨਾ ਤਨਖਾਹ ਵਿੱਚ ਵਾਧਾ ਲਾਗੂ – ਡਾ. ਵਿਜੇ ਸਤਬੀਰ ਸਿੰਘ ਜੀ 

Spread the love
ਅੰਮ੍ਰਿਤਸਰ 28 ਜੁਲਾਈ (ਦਿਨੇਸ਼ ਸੋਨੀ )ਗੁਰਦੁਆਰਾ ਬੋਰਡ ਦੇ ਸਮੂਹ ਪੱਕੇ ਕਰਮਚਾਰੀਆਂ ਨੂੰ ਹਰ ਸਾਲ ਦੀ ਤਰਹਾਂ ਇਸ ਸਾਲ ਵੀ ਉਨਾਂ ਦੇ ਕੀਤੇ ਕੰਮਾ ਨੂੰ ਮੁੱਖ ਰੱਖਦੇ ਹੋਏ ਗੁਰਦੁਆਰਾ ਸੱਚਖੰਡ ਬੋਰਡ ਦੇ ਮੁੱਖ ਪ੍ਰਬੰਧਕ ਡਾ. ਵਿਜੇ ਸਤਬੀਰ ਸਿੰਘ ਜੀ ਇਨਾਂ ਨੇ ਸਾਲਾਨਾ ਤਨਖਾਹ ਵਿੱਚ ਵਾਧਾ ਨਿਯਮਾ ਅਨੁਸਾਰ 1 ਜੁਲਾਈ ਤੋਂ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਨਾਲ ਸਮੂਹ ਕਰਮਚਾਰੀਆਂ ਨੇ ਇਸ ਫੈਸਲੇ ਦਾ ਤਹਿ ਦਿਲੋਂ ਸੁਵਾਗਤ ਕਰਦੇ ਹੋਏ ਖੁਸ਼ੀ ਦਾ ਇਜਹਾਰ ਕਰ ਮਾਨਯੋਗ ਪ੍ਰਸ਼ਾਸਕ ਸਾਹਿਬ ਡਾ.ਸ. ਵਿਜੇ ਸਤਬੀਰ ਸਿੰਘ ਜੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ ਅਤੇ ਵਿਸ਼ਵਾਸ ਦਿਵਾਇਆ ਕਿ, ਅੱਗੇ ਵੀ ਆਉਣਵਾਲੇ ਦਿਨ, ਤਿਉਹਾਰ, ਜੋੜ ਮੇਲੇ, ਮਹੱਲੇ ਆਦਿ ਵਿੱਚ ਆਉਣਵਾਲੀ ਸਮੂਹ ਸਾਧ ਸੰਗਤ ਦਾ ਪੂਰਾ ਮਾਨ ਸਨਮਾਨ ਕਰਦੇ ਹੋਏ ਉਨਾਂ ਦੇ ਪ੍ਰਬੰਧ ਵਿੱਚ ਕੋਈ ਕਮੀ ਪੇਸ਼ੀ ਨਾ ਰਹੇ ਇਸ ਦਾ ਖਾਸ ਧਿਆਨ ਰੱਖਿਆ ਜਾਵੇਗਾ।
  • Related Posts

    ਸਹਿਕਾਰੀ ਸਭਾ ਮਾਨੂੰਪੁਰ ਤੇ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਰਿਹਾ ਕਾਬਜ

    Spread the love

    Spread the loveਸਮਰਾਲਾ 14 ਸਤੰਬਰ (ਮੁਕੇਸ਼ ਵਰਮਾ)=ਨਜਦੀਕੀ ਪਿੰਡ ਮਾਨੂੰਪੁਰ ਵਿਖੇ ਸਹਿਕਾਰੀ ਸਭਾ ਲਿਮ: ਮਾਨੂੰਪੁਰ ਜਿੱਥੇ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਕਾਬਜ ਹੋਇਆ ਹੈ। ਇਹ ਸਹਿਕਾਰੀ ਸਭਾ ਜਿਸਦੇ ਕੁੱਲ 11…

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    Leave a Reply

    Your email address will not be published. Required fields are marked *