ਗੁਰੂਹਰਸਹਾਏ ਦੇ 4 ਨੋਜਵਾਨ ਵਿਸਾਖੀ ਦੇ ਸ਼ੁਭ ਦਿਹਾੜੇ ਤੇ ਪਾਕਿਸਤਾਨ ਦੇ ਗੁਰਧਾਮਾਂ ਲਈ ਰਵਾਨਾ।

Spread the love

ਫਿਰੋਜ਼ਪੁਰ 11 ਅਪ੍ਰੈਲ (ਅਸ਼ੋਕ ਭਾਰਦਵਾਜ) ਆਉਣ ਵਾਲੀ 13 ਅਪ੍ਰੈਲ ਨੂੰ ਵਿਸਾਖੀ ਦਾ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਜਿਸ ਦੇ ਸੰਬੰਧ ਚ ਗੁਰੂਹਰਸਹਾਏ ਦੇ 4 ਨੋਜਵਾਨ ਪਾਕਿਸਤਾਨ ਦੇ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਰਵਾਨਾ ਹੋਏ। ਇਸ ਸਮੇ ਸਾਥੀ ਨੋਜਵਾਨਾਂ ਨੇ ਦੱਸਿਆ ਕਿ ਇਹਨਾਂ ਦਰਸ਼ਨਾਂ ਲਈ ਉਹ ਦੋਨੋ ਸਰਕਾਰਾਂ ਦਾ ਬਹੁਤ ਬਹੁਤ ਧੰਨਵਾਦ ਕਰਦੇ ਨੇ ਜਿੰਨਾ ਨੇ ਉਹਨਾਂ ਨੂੰ ਪਾਕਿਸਤਾਨ ਦੇ ਗੁਰਧਾਮਾਂ ਲਈ ਵੀਜਾ ਦਿੱਤਾ। ਗੁਰੂਧਾਮਾਂ ਚ ਨਤਮਸਤਕ ਹੋਣ ਤੇ ਉਹ ਆਪਣੇ ਪੰਜਾਬ ਦੀ ਖੁਸ਼ਹਾਲੀ  ਲਈ ਤੇ ਪੰਜਾਬ ਦੇ ਲੋਕਾਂ ਦੀ ਚੰਗੀ ਸਿਹਤਯਾਬੀ ਲਈ ਅਰਦਾਸ ਕਰਨਗੇ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *