ਇਸ ਮੌਕੇ ਡਾ. ਰਾਮ ਅਨੰਦ ਸਵਿਟਜ਼ਰਲੈਂਡ ਨੇ ਵੀ ਆਪਣੇ ਵਿਚਾਰ ਨਰਸਿੰਗ ਵਿਦਿਆਰਥੀਆਂ ਨਾਲ ਸਾਂਝੇ ਕੀਤੇ। ਇਸ ਮੌਕੇ ਰਮਨਦੀਪ ਕੌਰ ਕੰਗ ਵਾਈਸ ਪ੍ਰਿੰਸੀਪਲ ਨੇ ਵਿਸ਼ਵ ਸਿਹਤ ਦਿਵਸ ਦੀ ਮਹਾਨਤਾ ਅਤੇ ਸਾਲ 2025 ਦੇ ਥੀਮ “ਸਿਹਤਮੰਦ ਸ਼ੁਰੂਆਤ, ਆਸ਼ਾਵਾਦੀ ਭਵਿੱਖ” ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ । ਸਮਾਗਮ ਵਿਚ ਵਿਸ਼ਵ ਸਿਹਤ ਦਿਵਸ ਨੂੰ ਸਮਰਪਿਤ ਪੋਸਟਰ ਪ੍ਰਦਰਸ਼ਨੀ ਵੀ ਵਿਦਿਆਰਥੀਆਂ ਵੱਲੋਂ ਲਗਾਈ ਗਈ । ਸਮਾਗਮ ਵਿਚ ਜੀ.ਐਨ.ਐਮ. ਪਹਿਲਾ ਸਾਲ, ਬੀ.ਐਸ.ਸੀ. ਪਹਿਲਾ ਅਤੇ ਜੀ.ਐਨ. ਐਮ. ਤੀਜਾ ਸਾਲ ਦੇ ਵਿਦਿਆਰਥੀਆਂ ਵੱਲੋਂ ਪੇਸ਼ ਸਕਿਟ ਨੇ ਸਮੂਹ ਸਰੋਤਿਆ ਦਾ ਮਨ ਮੋਹ ਲਿਆ । ਵਿਸ਼ਵ ਸਿਹਤ ਦਿਵਸ (ਵਰਲਡ ਹੈਲਥ ਡੇਅ) ਨੂੰ ਸਮਰਪਿਤ ਸਮਾਗਮ ਵਿਚ ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਮੈਡਮ ਵਨੀਤਾ ਚੋਟ ਪ੍ਰਿੰਸੀਪਲੱ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ, ਰਾਜਦੀਪ ਥਿਥਵਾੜ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਮੈਡਮ ਸੁਖਮਿੰਦਰ ਕੌਰ ਉੱਭੀ, ਮੈਡਮ ਵੰਦਨਾ ਬਸਰਾ, ਮੈਡਮ ਰੀਤੂ, ਮੁਹੰਮਦ ਯੂਨਸ ਵਾਨੀ, ਮੈਡਮ ਮਨਪ੍ਰੀਤ ਕੌਰ, ਮੈਡਮ ਸ਼ਿਵਾਨੀ ਭਾਰਦਵਾਜ, ਮੈਡਮ ਰਾਬੀਆ ਹਾਟਾ, ਮੈਡਮ ਰੁਪਿੰਦਰ ਸ਼ਰਮਾ, ਮੈਡਮ ਕਿਰਨ ਬੇਦੀ, ਗੁਰਮੀਤ ਸਿੰਘ ਤੋਂ ਇਲਾਵਾ ਟਰੱਸਟ ਅਧੀਨ ਚੱਲਦੇ ਅਦਾਰਿਆਂ ਦੇ ਮੁੱਖੀ, ਨਰਸਿੰਗ ਅਧਿਆਪਕਾਂ ਅਤੇ ਨਰਸਿੰਗ ਵਿਦਿਆਰਥੀ ਵੀ ਹਾਜ਼ਰ ਸਨ। ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਮਨਰੀਤ ਕੌਰ ਢਿੱਲੋਂ ਜੀ ਐਨ ਐਮ ਪਹਿਲਾ ਸਾਲ ਅਤੇ ਜੈਸਮੀਨ ਕੌਰ ਬੀ ਐਸ ਸੀ ਪਹਿਲਾ ਸਾਲ ਨੇ ਬਾਖੂਬੀ ਨਿਭਾਈ ।Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…
Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

