ਗ੍ਰਾਮ ਸਭਾ ਪਿੰਡ ਆਬਾਦੀ ਘਰਾਠੀਆਂ ਦਾ ਆਮ ਇਜਲਾਸ ਹੋਇਆ

Spread the love

ਨੂਰਪੁਰ ਬੇਦੀ 9 ਅਪ੍ਰੈਲ ਦਲਜੀਤ ਚਨੌਲੀ   ਗ੍ਰਾਮ ਸਭਾ ਆਬਾਦੀ ਘਰਾਠੀਆਂ ਦਾ ਆਮ ਇਜਲਾਸ  ਸੈਕਟਰੀ  ਕਪਿਲ ਚੌਹਾਨ ਦੀ ਅਗਵਾਈ ਹੇਠ ਹੋਇਆ। ਜਿਸ ਵਿੱਚ ਨਗਰ ਦੀ ਸਰਪੰਚ ਸ਼੍ਰੀਮਤੀ ਕਮਲੇਸ਼ ਕੌਰ ਨੈ ਸਮੂਲੀਅਤ ਕਰਕੇ  ਨਗਰ ਦੇ ਵੱਖ-ਵੱਖ ਵਿਕਾਸ ਦੇ ਮੁੱਦਿਆਂ ਤੇ ਚਾਨਣਾ ਪਾਇਆ ਜਿਸ ਵਿੱਚ ਨਗਰ ਵਾਸੀਆਂ ਨੇ ਪੰਚਾਇਤ ਦਾ ਧੰਨਵਾਦ ਕੀਤਾ। ਇਸ ਮੌਕੇ ਸਮੂਹ ਪੰਚਾਇਤ ਅਤੇ ਮੈਂਬਰਾਂ ਵੱਲੋਂ ਮਨਰੇਗਾ ਦੁਆਰਾ ਕੰਮ ਕਰਵਾਕੇ ਨਗਰ ਦੇ ਵਿਕਾਸ ਲਈ ਹਰ ਤਰ੍ਹਾਂ ਦੇ ਉਪਰਾਲੇ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਮਨਰੇਗਾ ਜੇਈ ਰਾਜਕੁਮਾਰ ਨੇ ਮਨਰੇਗਾ ਦੁਆਰਾ ਕੀਤੇ ਜਾ ਰਹੇ ਕੰਮ ਅਤੇ ਹੋਰ ਵੀ ਜੋ ਪਿੰਡ ਵਾਸੀਆਂ ਵੱਲੋਂ ਮਨਰੇਗਾ ਦੁਆਰਾ ਹੋਣ ਵਾਲੇ ਕੰਮਾਂ ਦੇ ਮੱਤੇ ਵੀ ਪਾਏ ਗਏ  ਉਹਨਾਂ ਬਾਰੇ ਵਿਸਤਾਰ ਪੂਰਵਕ ਜਾਣਕਾਰੀ ਦਿੱਤੀਇਸ ਮੌਕੇ ਸਮੂਹ ਗ੍ਰਾਮ ਪੰਚਾਇਤ ਪਿੰਡ ਬਾਦੀ ਘਰਾਠੀਆਂ ਅਤੇ ਸਮੂਹ ਮਨਰੇਗਾ ਜੀਐਸਆਰ ਅਤੇ ਪਿੰਡ ਵਾਸੀ ਹਾਜ਼ਰ ਸਨ

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *