ਚਨੌਲੀ ਦੀ ਪੰਚਾਇਤ ਨੇ ਮੁੱਖ ਮੰਤਰੀ ਸਰਦਾਰ ਭਗਵੰਨ ਸਿੰਘ ਮਾਨ ਦਾ ਕੀਤਾ ਭਰਮਾ  ਸਵਾਗਤ 

Spread the love

ਨੂਰਪੁਰ ਬੇਦੀ 9 ਜੂਨ ਦਲਜੀਤ ਚੁਨੌੌਲੀ :- ਬਲਾਕ ਨੂਰਪੁਰ ਬੇਦੀ ਦੇ ਨਜ਼ਦੀਕੀ ਪਿੰਡ ਚਨੌਲੀ ਦੀ ਪੰਚਾਇਤ ਨੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਨ ਸਿੰਘ ਮਾਨ ਦਾ ਉਸ ਸਮੇਂ ਭਰਮਾ ਸਵਾਗਤ ਕੀਤਾ ਜਦੋਂ ਉਹਨਾਂ ਦਾ ਜਹਾਜ਼ ਪਿੰਡ ਚੁਨੌੌਲੀ ਦੇ ਸੀਨੀਅਰ ਸੈਕੰਡਰੀ  ਸਕੂਲ ਦੇ ਗਰਾਊਂਡ ਚ ਉਤਰਿਆ ਇਸ ਦੌਰਾਨ ਪਿੰਡ ਦੀ ਪੰਚਾਇਤ ਨੇ ਸਰਪੰਚ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਸਮੂਹ ਪੰਚਾਇਤ ਵੱਲੋਂ ਮੁੱਖ ਮੰਤਰੀ ਨੂੰ ਦੁਸ਼ਾਲਾ ਤੇ ਸਰੋਪ ਪਾਓ ਦੇਖ ਕੇ ਸਨਮਾਨਿਤ ਕੀਤਾ। ਜ਼ਿਕਰ ਯੋਗ ਹੈ ਕਿ ਸਰਦਾਰ ਭਗਵੰਤ  ਸਿੰਘ ਮਾਨ ਬਲਾਕ ਦੇ ਪਿੰਡ ਬੜਬਾ ਵਿਖੇ ਇੱਕ ਸਾਂਝੀ ਸੱਥ ਪ੍ਰੋਗਰਾਮ ਦੌਰਾਨ ਲੋਕ ਮਿਲਣੀ ਕਰਨ ਇੱਥੇ ਪਹੁੰਚੇ ਸਨ। ਇਸ ਮੌਕੇ  ਕੁਲਵਿੰਦਰ ਸਿੰਘ ਸਰਪੰਚ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸਰਦਾਰ ਭਗਵੰਨ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਇੱਕ ਰੰਗਲਾ ਪੰਜਾਬ ਬਣ ਕੇ ਉਭਰਿਆ ਹੈ  ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੁਬਾਰਾ ਬਣੇਗੀ ਇਸ ਮੌਕੇ ਸਕੂਲ ਦਾ ਸਟਾਫ ਅਤੇ ਪਿੰਡ ਵਾਸੀ ਹਾਜ਼ਰ ਸੀ।  ਫੋਟੋ ਕੈਪਸ਼ਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਵਾਗਤ ਕਰਦੇ ਹੋਏ ਸਰਪੰਚ ਕੁਲਵਿੰਦਰ ਸਿੰਘ ਚੁਨੌਲੀ

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *