ਜਤਿੰਦਰ ਸੇਮਾ ਨੇ ਲਹਿਰਾਂ ਮਹੁੱਬਤ ਵਿਖੇ ਕੇਂਦਰ ਸਰਕਾਰ ਦੀਆਂ ਸਕੀਮਾਂ ਵਾਰੇ ਪਿੰਡ ਵਾਸੀਆਂ ਨੂੰ ਦਿੱਤੀ ਜਾਣਕਾਰੀ

Spread the love

ਭੁੱਚੋ ਮੰਡੀ ਨਥਾਣਾ 30ਮਾਰਚ (ਹਰਬੰਸ ਸਿੰਘ ਭੋਲਾ) ਕੇਂਦਰ ਸਰਕਾਰ ਵੱਲੋਂ ਦਿੱਤੀਆਂ ਜਾ ਸਕੀਮਾਂ ਵਾਰੇ ਭਾਰਤੀ ਜਨਤਾ ਪਾਰਟੀ ਦੇ ਮੰਡਲ ਪ੍ਰਧਾਨ ਨਥਾਣਾ ਦੇ ਜਤਿੰਦਰ ਸੇਮਾ ਵੱਲੋਂ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਮਜ਼ਦੂਰਾਂ ਤੇ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਕੀਮਾਂ ਵਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਇਸ ਮੌਕੇ  ਮਾਸਟਰ ਚਰਣਜੀਤ ਸਿੰਘ, ਕੁਲਵਿੰਦਰ ਸਿੰਘ, ਮਲਕੀਤ ਸਿੰਘ ਨੇ ਜਾਣਕਾਰੀ ਲੈਣ ਪਹੁੰਚੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਆ ਰਹੀਆ ਸਕੀਮਾਂ ਜਿਵੇਂ ਕਿ ਸਰਕਾਰ ਵੱਲੋਂ ਕਿਸਾਨਾਂ ਦੇ ਖਾਤਿਆਂ ਵਿੱਚ ਆਉਣ ਵਾਲੀ ਰਾਸ਼ੀ ਵਿੱਚ ਦਿਕਤਾਂ ਨੂੰ ਕਿਵੇਂ ਠੀਕ ਕਰਵਾਇਆ ਜਾਂਦਾ ਹੈ ਤੇ ਕੀ ,ਕੀ ਔਕੜਾਂ ਆਉਂਦੀਆ ਹਨ ਉਨ੍ਹਾਂ ਨੂੰ ਠੀਕ ਕਰਵਾਉਣ ਨਾਲ ਲਈ  ਕੀ ਕਰਨਾ ਚਾਹੀਦਾ ਜਿਨ੍ਹਾਂ ਕਿਸਾਨਾਂ ਦੇ ਖਾਤਿਆਂ ਵਿੱਚ ਰੁਕੀਆਂ ਹੋਈਆਂ ਕਿਸ਼ਤਾਂ ਨੇ ਕਿਵੇਂ ਚਾਲੂ ਹੋ ਸਕਦੀਆਂ ਹਨ ‘ਤੇ ਜਿਨ੍ਹਾਂ ਗਰੀਬਾਂ ਦੇ ਘਰ ਟਾਇਲ  ਬੱਤੇ  ਦੇ ਬਣੇ ਹੋਏ ਨੇ ਜਾ ਬਹੁਤ ਪੁਰਾਣੇ ‘ਤੇ ਖਸਤਾ ਹਾਲਤ ਵਿੱਚ ਹਨ ਵਾਰੇ ਦੱਸਿਆ ਗਿਆ ਇਸ ਮੌਕੇ ਆਏ ਹੋਏ ਮੰਡਲ ਪ੍ਰਧਾਨ ਜਤਿੰਦਰ ਸੇਮਾ ਵੱਲੋਂ ਕੈਂਪ ਦੋਸਤ 30ਤੋ 35 ਕਿਸਾਨਾਂ ਦੀ ਕੇ ਵਾਈ ਸੀ,ਕੀਤੀ ਗਈ ਤੇ ਬੈਂਕ ਖਾਤਿਆਂ ਨਾਲ ਅਧਾਰ ਕਾਰਡ, ਮੋਬਾਇਲ ਫ਼ੋਨ, ਜਮ੍ਹਾਂ ਬੰਦੀ ਵਗੈਰਾ ਦੀ ਘਾਟ ਕਰਕੇ ਖਾਤਿਆਂ ਵਿੱਚ ਕਿਸ਼ਤਾਂ ਦੇ ਰੁਕਣ ਵਾਰੇ ਤਰੁੱਟੀਆਂ ਨੂੰ ਠੀਕ ਕੀਤਾ ਤੇ ਇਸ ਮੋਕੇ ਉਹਨਾਂ ਨਾਲ ਕਿਸਾਨ ਮੋਰਚਾ ਦੇ ਜ਼ਿਲ੍ਹਾ ਜਨਰਲ ਸਕੱਤਰ ਹਰਬੰਸ ਸਿੰਘ ਨੇ ਕਿਹਾਂ ਕਿ ਭਾਰਤੀ ਜਨਤਾ ਪਾਰਟੀ ‘ਤੇ ਪਾਰਟੀ ਵਰਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਰਹਿਨੁਮਾਈ ਵਿੱਚ ਪਿੰਡਾ ਵਿੱਚ ਰਹਿ ਰਹੇ ਲੋਕਾਂ ਨੂੰ ਕੇਂਦਰ ਵੱਲੋਂ ਆ ਰਹੀਆਂ ਸਕੀਮਾਂ ਦਾ ਪੂਰਾ ,ਪੂਰਾ ਲਾਹਾ ਦਵਾਉਣ ਲਈ ਭਾਰਤੀ ਜਨਤਾ ਪਾਰਟੀ ਹਰ ਸੰਵਭਵ ਕਰ ਰਹੀ ਹੈ ਤੇ ਯਤਨ ਸ਼ੀਲ ਹੈ ਤਾਂ ਜ਼ੋ ਪਿੰਡ ਵਿੱਚ ਰਹਿਣ ਵਾਲੇ ਲੋਕ ਆਰਥਿਕ ਤੇ ਵਿਕਾਸ ਤਰੱਕੀ ਪੱਖੋਂ ਪਿਛੇ ਨਾ ਰਹਿ ਜਾਣ।

  • Related Posts

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਕ੍ਰਿਸ਼ਨ ਦੀਆਂ ਮਨਮੋਹਕ ਝਲਕੀਆਂ ਨਾਲ ਮੋਹਿਆ ਸਭ ਦਾ ਮਨ ਨੈਸ਼ਨਲ ਪਬਲਿਕ ਸਕੂਲ ਕੁਰਾਲੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਨਮ ਅਸ਼ਟਮੀ

    Spread the love

    Spread the loveਕੁਰਾਲੀ 4ਸਤੰਬਰ (ਜਗਦੇਵ ਸਿੰਘ ) ਮੋਰਿੰਡਾ ਰੋਡ ਸਥਿਤ ਨੈਸ਼ਨਲ ਪਬਲਿਕ ਸਕੂਲ ਕੁਰਾਲੀ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਬੜੇ ਉਤਸ਼ਾਹ, ਸ਼ਰਧਾ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਕੂਲ ਦੀ ਪ੍ਰਬੰਧਕ…

    Leave a Reply

    Your email address will not be published. Required fields are marked *