ਪੰਜਾਬੀ ਗੀਤਾਂ ‘ਤੇ ਭੰਗੜਾ ਪਾਇਆ ਅਤੇ ਕੁੜੀਆਂ ਨੇ ਬੋਲੀਆਂ ਗਾ ਕੇ ਗਿੱਧੇ ਵਿੱਚ ਹਲਚਲ ਮਚਾ ਦਿੱਤੀ। ਸਕੂਲ ਪ੍ਰਾਰਥਨਾ ਸਭਾ ਵਿੱਚ ਸੱਤਵੀਂ ਜਮਾਤ ਦੇ ਹਿਮਾਂਸੂ ਨੇ ਆਪਣੇ ਭਾਸ਼ਣ ਵਿੱਚ ਵਿਸਾਖੀ ਦੇ ਮੌਕੇ ‘ਤੇ ਫਸਲਾਂ ਦੇ ਪੱਕਣ ਕਾਰਨ ਕਿਸਾਨਾਂ ਦੀ ਖੁਸ਼ੀ ਨੂੰ ਦਰਸਾਉਂਦਿਆਂ ਬੱਚਿਆਂ ਨੂੰ ਵਿਸਾਖੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਦੱਸਿਆ। ਡਾ.ਅੰਬੇਡਕਰ ਜਯੰਤੀ ਦੇ ਮੌਕੇ ‘ਤੇ ਭਾਸ਼ਣ ਦਿੰਦੇ ਹੋਏ, ਸੱਤਵੀਂ ਜਮਾਤ ਦੇ ਵਿਦਿਆਰਥੀ ਸਹਿਜ ਨੇ ਬੱਚਿਆਂ ਨੂੰ ਡਾ.ਭੀਮ ਰਾਓ ਅੰਬੇਡਕਰ ਦੇ ਜੀਵਨ ਨਾਲ ਸੰਬੰਧਿਤ ਜਾਣਕਾਰੀ ਦਿੱਤੀ। ਸਕੂਲ ਦੇ ਚੇਅਰਮੈਨ ਐਡਵੋਕੇਟ ਅਮਿਤ ਸ਼ਰਮਾ ਜੀ ਨੇ ਛੋਟੇ ਬੱਚਿਆਂ ਨਾਲ ਵਿਸਾਖੀ ਦੇ ਤਿਉਹਾਰ ਦਾ ਆਨੰਦ ਮਾਣਿਆ,ਸਮੁੱਚੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਤਿਉਹਾਰ ਅਤੇ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ।Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ
Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

