ਇਨਾ ਸ਼ਬਦਾਂ ਦਾ ਪ੍ਰਗਟਾਵਾ ਧੂਣਾ ਸਾਹਿਬ ਟਰਸਟ ਦੇ ਗੱਦੀ ਨਸ਼ੀਨ ਸੰਤ ਮਲਕੀਤ ਨਾਥ ਚੇਅਰਮੈਨ ਓਮ ਪ੍ਰਕਾਸ਼ ਗੱਬਰ ਗੱਲਬਾਤ ਕਰਦਿਆਂ ਕਿਹਾ ਕਿ ਜਿੱਥੇ ਖਾਲਿਸਤਾਨ ਸਮਰਥਕ ਗੁਰਵੰਤ ਸਿੰਘ ਪੰਨੂ ਵੱਲੋਂ ਬਾਬਾ ਸਾਹਿਬ ਦੀਆਂ ਪ੍ਰਤਿਮਾ ਨੂੰ ਨੁਕਸਾਨ ਪਹੁੰਚਾਉਣ ਦੀਆਂ ਸੋਸ਼ਲ ਮੀਡੀਆ ਉੱਪਰ ਵੀਡੀਓ ਜਾਰੀ ਕੀਤੀਆਂ ਗਈਆਂ ਹਨ ਉਸ ਦੀ ਭਰਪੂਰ ਨਿੰਦਾ ਕਰਦੇ ਹਨ ਬਟਾਲਾ ਸ਼ਹਿਰ ਵਿੱਚ ਅੱਜ ਪ੍ਰਤਿਮਾ ਨੂੰ ਨੁਕਸਾਨ ਪਹਿਚਾਣ ਦੀ ਘਟਨਾ ਤੋਂ ਬਾਅਦ ਇੱਕ ਵਾਰ ਫਿਰ ਸਮਾਜ ਵਿੱਚ ਤਿੱਖਾ ਰੋਸ ਪਾਇਆ ਜਾ ਰਿਹਾ ਹੈ ਸੰਵਿਧਾਨ ਨੂੰ ਦੇਸ਼ ਦਾ ਹਰੇਕ ਨਾਗਰਿਕ ਮਨਦਾ ਹੈ ਕਈ ਮੰਨੂਵਾਦੀ ਅਤੇ ਫਿਰਕਾ ਪ੍ਰਸਤ ਲੋਕ ਉਹਨਾਂ ਦੀਆਂ ਪ੍ਰਿਤਮਾਂ ਨਾਲ ਛੇੜ ਛਾੜ ਕਰਕੇ ਕੀ ਸਾਬਤ ਕਰਨਾ ਚਾਹੁੰਦੇ ਹਨ ਉਨਾਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸਰਕਾਰ ਪਾਸੋਂ ਮੰਗ ਕਰਦਿਆਂ ਕਿਹਾ ਕਿ ਇਨਾ ਹੋ ਰਹੀਆਂ ਘਟਨਾਵਾਂ ਦੀ ਨਾਇਕ ਜਾਂਚ ਕਰਵਾ ਕੇ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕਰਵਾਉਣ ।।Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…
Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

