ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਪਸ਼ੂ ਪਾਲਕਾਂ ਦੇ ਕਿਸਾਨ ਕਰੈਡਿਟ ਕਾਰਡ ਬਣਾਏ ਜਾ ਰਹੇ ਹਨ। ਅਵਾਰਾ ਪਸ਼ੂਆਂ ਦੀ ਵਧ ਰਹੀ ਗਿਣਤੀ ਦੀ ਰੋਕਥਾਮ ਲਈ ਸੈਕਸਡ ਸੀਮਨ (ਵੱਛੀਆਂ ਅਤੇ ਕੱਟੀਆਂ) ਸਬਸਿਡੀ ‘ਤੇ ਜ਼ਿਲ੍ਹੇ ਦੀਆਂ ਸਾਰੀਆਂ ਪਸ਼ੂ ਸੰਸਥਾਵਾਂ ਵਿੱਚ ਮੁਹੱਈਆ ਕਰਵਾਇਆ ਜਾ ਰਹੀਆਂ ਹਨ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ, ਵੱਲੋਂ ਏ.ਬੀ.ਸੀ.(ਜਾਨਵਰਾਂ ਦੀ ਨਸਬੰਦੀ) ਪ੍ਰੋਗਰਾਮ ਨੂੰ ਸੁਚੱਜੇ ਢੰਗ ਨਾਲ ਚਲਾਉਣ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਮਿਟਿੰਗ ਵਿੱਚ ਵੱਖ-ਵੱਖ ਵੈਟਨਰੀ ਅਧਿਕਾਰ ਵੀ ਸ਼ਾਮਲ ਸਨ।Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ
Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

