ਮੁੱਖ ਮਹਿਮਾਨ ਸ਼ਾਇਰ ਕੰਵਰ ਇਕਬਾਲ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਸਾਹਿਤ, ਸਭਿਆਚਾਰ ਅਤੇ ਖੇਡਾਂ ਦੇ ਖੇਤਰ ਵਿਚ ਵੀ ਨਿਰੰਤਰ ਅੱਗੇ ਵੱਧਦੇ ਰਹਿਣ ਲਈ ਪ੍ਰੇਰਿਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਾਨੂੰ ਭਵਿੱਖ ਵਿਚ ਆਉਣ ਵਾਲੀਆਂ ਚੁਣੋਤੀਆਂ ਨੂੰ ਸਵਿਕਾਰ ਕਰਕੇ ਉਨ੍ਹਾਂ ਦਾ ਸਾਹਮਣਾ ਕਰਨਾ ਚਾਹੀਦਾ ਹੈ | ਸਮਾਗਮ ਵਿੱਚ ਕਾਲਜ ਦੀਆਂ ਵਿਦਿਆਰਥਣਾਂ ਨੂੰ ਸੰਬੋਧਨ ਹੁੰਦਿਆਂ ਹੋਇਆਂ ਉਨ੍ਹਾਂ ਨੇ ਆਪਣਾਂ ਲਿਖਿਆ ਅਤੇ ਸੂਫ਼ੀ ਗਾਇਕ ਪੰਮੀ ਹੰਸਪਾਲ ਦੀ ਆਵਾਜ਼ ਵਿੱਚ ਗਾਇਆ , ਕੁੱਖ ਵਿੱਚ ਨਾ ਮੈਨੂੰ ਮਾਰ ਮਾਏਂ….। ਬਾਤਰਨੁੰਮ ਪੇਸ਼ ਕੀਤਾ।ਇਸ ਸਮਾਗਮ ਵਿੱਚ ਅਰਧ ਪਰਵਾਸੀ ਭਾਰਤੀ ਬਹੁਪੱਖੀ ਲੇਖਕ ਸੁਰਿੰਦਰ ਸਿੰਘ ਸੁੰਨੜ, ਪ੍ਰੋ. ਸੁਖਪਾਲ ਸਿੰਘ ਥਿੰਦ, ਕੁਲਦੀਪ ਪਾਠਕ ਚੇਅਰਮੈਨ ਮਾਰਕਿਟ ਕਮੇਟੀ ਢਿਲਵਾਂ, ਪ੍ਰਿੰਸੀਪਲ ਵਰਿੰਦਰ ਕੁਮਾਰ, ਪ੍ਰਿੰਸੀਪਲ ਬਿਕਰਮ ਸਿੰਘ ਵਿਰਕ, ਨੈਸ਼ਨਲ ਐਵਾਰਡੀ ਮੰਗਲ ਸਿੰਘ ਭੰਡਾਲ, ਪ੍ਰੋ. ਆਸ਼ੂ ਕੁਮਰਾ, ਜਸਪਾਲ ਸਿੰਘ, ਪ੍ਰੋ. ਅੰਜੂ, ਸਰਵਣ ਸਿੰਘ, ਹਰਵਿੰਦਰ ਸਿੰਘ ਸੁੱਖ ਮੀਡੀਆ ਇੰਚਾਰਜ, ਜਗਦੇਵ ਥਾਪਰ, ਜਸਵਿੰਦਰਪਾਲ ਉੱਗੀ, ਡਾ. ਜਸਮੀਤ ਸੇਠੀ, ਪ੍ਰੋ. ਸੰਦੀਪ, ਪ੍ਰੋ. ਰਣਜੀਤ ਕੁਮਾਰ, ਪ੍ਰੋ. ਰਸ਼ਮੀ ਵਿਰਕ, ਪ੍ਰੋ. ਕੁਲਵਿੰਦਰ ਕੁਮਾਰ, ਪ੍ਰੋ. ਹਰਸਿਮਰਨ ਕੌਰ, ਪ੍ਰੋ. ਸੰਧਿਆ ਤੁਲੀ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਭੁਪਿੰਦਰ ਕੌਰ, ਪ੍ਰੋ. ਗੁਰਪ੍ਰੀਤ ਕੌਰ ਚੋਹਾਨ, ਪ੍ਰੋ. ਦਲਜੀਤ ਕਲੇਰ, ਪ੍ਰੋ. ਮਲਿਕਾ ਮੰਡ, ਪ੍ਰੋ. ਦਿਲਦਾਰ ਸਿੰਘ, ਪ੍ਰੋ. ਜਗਜੀਤ ਸਿੰਘ, ਪ੍ਰੋ. ਵਿਪਨ ਕੁਮਾਰ, ਪ੍ਰੋ. ਸਨੇਹ ਸ਼ਰਮਾ, ਪ੍ਰੋ. ਪ੍ਰਮੋਦ ਕੁਮਾਰ, ਪ੍ਰੋ. ਪ੍ਰੀਤੀ, ਪ੍ਰੋ. ਮਨਜੀਤ ਸਿੰਘ, ਪ੍ਰੋ. ਮਮਤਾ, ਪ੍ਰੋ. ਅਮਿਤਾ, ਪ੍ਰੋ. ਗੀਤਾ, ਰਾਣੀ, ਪ੍ਰੋ. ਸੁਖਦੀਪ, ਪ੍ਰੋ. ਰਮਨਦੀਪ, ਪ੍ਰੋ. ਹਰਪਾਲ ਕੌਰ, ਪ੍ਰੋ. ਵਸੰਧਰਾ, ਪ੍ਰੋ. ਨਿਧੀ ਕਾਂਡਾ, ਪ੍ਰੋ. ਨਿਲਾਕਸ਼ੀ, ਪ੍ਰੋ. ਸੁਨੀਤਾ ਸੁਮਨ, ਪ੍ਰੋ. ਜਸਵਿੰਦਰਜੀਤ, ਪ੍ਰੋ. ਅੰਮਿ੍ਤ ਕੌਰ ਤੇ ਹੋਰ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜਰ ਸਨ।Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ
Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

