ਪਿੰਡ ਡੋਡ ਵਿਖੇ 5 ਨੂੰ ਅੱਖਾਂ ਦਾ ਮੁਫਤ ਚੈੱਕਅਪ ਅਤੇ ਲੈੰਜ ਕੈਂਪ

Spread the love

ਬਾਜਾਖਾਨਾ 3 ਅਪ੍ਰੈਲ (ਅਵਤਾਰਸਿੰਘ  ਮੱਲਾ) ਨੇੜਲੇ ਪਿੰਡ ਡੋਡ ਵਿਖੇ 5 ਅਪ੍ਰੈਲ ਦਿਨ ਸ਼ਨੀਵਾਰ ਨੂੰ ਸਵ.ਸਾਧੂ ਸਿੰਘ ਬਾਬੇ ਕੇ  ਦੀ ਯਾਦ ਵਿੱਚ  ਪਰਿਵਾਰ ਵੱਲੋ ਅੱਖਾਂ ਦਾ ਮੁਫਤ ਚੈੱਕਅਪ ਅਤੇ ਲੈੰਜ ਕੈਂਪ ਲਗਾਇਆ ਜਾ ਰਿਹਾ ਹੈ। ਜਿਸ ਦਾ ਸਮਾਂ ਸਵੇਰੇ 9  ਤੋਂ 1 ਵਜੇ ਦਾ ਹੋਵੇਗਾ। ਇਹ ਕੈਂਪ ਵਿੱਚ  ਮਾਤਾ ਅਮਰ ਕੌਰ ਚੈਰੀਟੇਬਲ ਟਰੱਸਟ ਜੈਤੋ ਦੇ ਡਾਕਟਰਾਂ ਟੀਮ  ਅਤੇ ਸੁਖਮਨੀ ਨੇਤਰਦਾਨ ਕਲੱਬ ਡੋਡ  ਦੇ ਮੈੰਬਰਾਂ ਦੁਆਰਾ ਇਸ ਕੈਂਪ ਵਿੱਚ ਸੇਵਾਵਾ ਨਿਭਾਇਆ ਜਾਣ ਗਿਆਂ । ਇਸ ਮੌਕੇ ਜਸਵੀਰ ਸਿੰਘ ਕਲੱਬ ਪ੍ਰਧਾਨ, ਸਕੱਤਰ ਬਲਜਿੰਦਰ ਸਿੰਘ, ਸਾਬਕਾ ਪ੍ਰਧਾਨ ਜਗਜੀਤ ਸਿੰਘ ਖਜ਼ਾਨਚੀ ਗੁਰਮੇਲ ਸਿੰਘ, ਚੇਅਰਮੈਨ ਜੀਤ ਸਿੰਘ ਗਿੱਲ, ਮੀਤ ਪ੍ਰਧਾਨ  ਡਾ.ਸਰਜਾ ਸਿੰਘ, ਪ੍ਰੈੱਸ ਸਕੱਤਰ ਡਾ.ਜਰਨੈਲ ਸਿੰਘ ਡੋਡ, ਡਾ.ਹਰਦੇਵ ਸਿੰਘ, ਬਚਿੱਤਰ ਸਿੰਘ ਜੇ.ਈ, ਸ਼ਮਿੰਦਰ ਸਿੰਘ ਸੰਮੀ ਟੇਲਰ, ਗੁਰਬਚਨ ਸਿੰਘ ਸੰਧੂ,ਮਲਕੀਤ ਸਿੰਘ, ਬਲਦੇਵ ਸਿੰਘ ਨੰਬਰਦਾਰ, ਰੁਲਦੂ ਸਿੰਘ, ਗੁਲਾਬ ਸਿੰਘ, ਕਰਮ ਸਿੰਘ ਆਦਿ ਹਾਜ਼ਰ ਸਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *